May 1, 2026

ਡੇਰਾ ਬਾਬਾ ਨਾਨਕ ਵਿਖੇ ਕੀਤੀ ਮੰਤਰੀ ਮੰਡਲ ਦੀ ਬੈਠਕ

ਡੇਰਾ ਬਾਬਾ ਨਾਨਕ -ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿੱਚ ਕੈਬਨਿਟ ਮੀਟਿੰਗ ਕੀਤੀਗਈ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਰਤਾਰਪੁਰ ਕਾਰੀਡੋਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾਲਿਆ। ਉਨ੍ਹਾਂ ਨੇ ਅਧਿਕਾਰੀਆਂ ਕੋਲੋਂ ਇਸ ਸਬੰਧੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਜ਼ੀਰੋਲਾਈਨ ਦੇ ਨਜ਼ਦੀਕ ਵੀ ਗਏ ਤੇ ਦੂਰਬੀਨ ਰਾਹੀਂ ਪਾਕਿਸਤਾਨ ਵਾਲੇ ਪਾਸੇ ਚੱਲ ਰਹੇ […]

ਅਸੀਂ ਕਸ਼ਮੀਰ ‘ਚ ਫਿਰ ਤੋਂ ਨਵਾਂ ਸਵਰਗ ਬਣਾਉਣਾ ਹੈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਮੁੰਬਈ – ਮਹਾਰਾਸ਼ਟਰ ਦੇਨਾਸਿਕ ‘ਚ ਦੇਵੇਂਦਰ ਫੜਨਵੀਸ ਦੀ ਅਗਵਾਈ ‘ਚ ਭਾਜਪਾ ਸਰਕਾਰ ਦੇ ਮਹਾਜਨਾਦੇਸ਼ ਯਾਤਰਾ ਦੇ ਸਮਾਪਨ ‘ਤੇਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਨਵੀਂ ਸਰਕਾਰ ਦੇ 100 ਦਿਨ ਪੂਰੇ ਅਤੇ ਪਹਿਲਾ’ਸ਼ਤਕ’ ਤੁਹਾਡੇ ਸਾਹਮਣੇ ਹੈ। ਇਸ ਸ਼ਤਕ ‘ਤੇ ਧਾਰ ਵੀ ਹੈ, ਰਫ਼ਤਾਰ ਵੀ ਹੈ ਅਤੇ ਆਉਣ ਵਾਲੇ 5 ਸਾਲਾਂਦੀ ਸਾਫ਼ ਸੁਥਰੀ ਤਸਵੀਰ ਵੀ ਹੈ। […]

ਹਰਿਆਣਾ ਦੇ ਖਜਾਨਾ ਮੰਤਰੀ ਵੱਲੋਂ ਚੌਕੀਦਾਰਾਂ ਦੇ ਮਾਣਭੱਤਾ ਵੱਧਾਉਣ ਦਾ ਐਲਾਨ

ਚੰਡੀਗੜ – ਹਰਿਆਣਾ ਦੇ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਕਿਹਾ ਕਿ ਪੇਂਡੂ ਚੌਕੀਦਾਰ ਸਰਕਾਰ ਦੀ ਕੜੀ ਦਾ ਇਕ ਅਹਿਮ ਹਿੱਸਾ ਹੁੰਦੇ ਹਨ ਅਤੇ ਉਨਾਂ ਦੀ ਜ਼ਿੰਮੇਵਾਰੀ ਨੂੰ ਵੇਖਦੇ ਹੋਏ ਸੂਬਾ ਸਰਕਾਰ ਵੱਲੋਂ ਨਾ ਸਿਰਫ ਉਨਾਂ ਦੇ ਮਹੀਨੇਵਾਰ ਮਾਣਭੱਤੇ ਵਿਚ ਵਰਣਨਯੋਗ ਵਾਧਾ ਕੀਤਾ, ਸਗੋਂ ਉਨਾਂ ਦੇ ਹੋਰ ਭੱਤੇ ਵੀ ਵੱਧਾਏ ਹਨ। ਇਸ ਸਬੰਧ ਵਿਚ ਵੇਰਵੇ ਸਹਿਤ […]