May 1, 2026

ਭਾਰਤ-ਪਾਕਿ ਚਾਹੁਣ ਤਾਂ ਸੰਯੁਕਤ ਰਾਸ਼ਟਰ ਵਿਚੋਲਗੀ ਲਈ ਤਿਆਰ: ਗੁਟੇਰੇਜ਼

ਸੰਯੁਕਤ ਰਾਸ਼ਟਰ – ਕਸ਼ਮੀਰ ਮਸਲੇ ਦੇ ਹੱਲ ਲਈ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਾਰਤਾ ਨੂੰ ਜ਼ਰੂਰੀ ਤੱਤ ਕਰਾਰ ਦਿੰਦਿਆਂ ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਨੇ ਕਿਹਾ ਹੈ ਕਿ ਜੇਕਰ ਦੋਵੇਂ ਮੁਲਕ ਚਾਹੁਣ ਤਾਂ ਉਹ ਵਿਚੋਲਗੀ ਲਈ ਤਿਆਰ ਹਨ। ਉਨ੍ਹਾਂ ਕਸ਼ਮੀਰ ’ਚ ਮਨੁੱਖੀ ਹੱਕਾਂ ਦਾ ਪੂਰਾ ਸਤਿਕਾਰ ਕਰਨ ਦਾ ਸੱਦਾ ਦਿੱਤਾ ਹੈ। ਸਕੱਤਰ ਜਨਰਲ ਦਾ ਇਹ […]

ਸੰਯੁਕਤ ਰਾਸ਼ਟਰ ’ਚ ਵਾਤਾਵਰਨ ਬਦਲਾਅ ’ਤੇ ਹੋਵੇਗੀ ਚਰਚਾ: ਗੁਟੇਰੇਜ਼

ਸੰਯੁਕਤ ਰਾਸ਼ਟਰ ਆਮ ਸਭਾ ਦੇ 74ਵੇਂ ਇਜਲਾਸ ’ਚ ਵਾਤਾਵਰਨ ਬਦਲਾਅ ਨਾਲ ਪੈਦਾ ਹੋ ਰਹੀਆਂ ਸਮੱਸਿਆਵਾਂ ਅਤੇ ਉਸ ’ਤੇ ਨੱਥ ਪਾਉਣ ਲਈ ਉਚੇਚੇ ਤੌਰ ’ਤੇ ਚਰਚਾ ਕੀਤੀ ਜਾਵੇਗੀ। ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਕਿਹਾ ਕਿ ਨਿਊਯਾਰਕ ’ਚ ਸੰਯੁਕਤ ਰਾਸ਼ਟਰ ਹੈੱਡਕੁਆਰਟਰ ’ਤੇ ਜਦੋਂ ਆਉਂਦੇ ਦਿਨਾਂ ’ਚ ਵੱਖ ਵੱਖ ਮੁਲਕਾਂ ਦੇ ਆਗੂ ਜੁੜਨਗੇ ਤਾਂ ਸਾਂਝੇ […]

ਮੀਰਾਬਾਈ ਚਾਨੂੰ ਵਿਸ਼ਵ ਵੇਟ ਲਿਫ਼ਟਿੰਗ ਚੈਂਪੀਅਨਸ਼ਿਪ ’ਚ ਤਗ਼ਮੇ ਤੋਂ ਖੁੰਝੀ

ਸਾਬਕਾ ਚੈਂਪੀਅਨ ਮੀਰਾਬਾਈ ਚਾਨੂੰ ਨੇ ਆਪਣੇ ਕੌਮੀ ਰਿਕਾਰਡ ਵਿੱਚ ਸੁਧਾਰ ਕੀਤਾ ਪਰ ਉਹ ਵੀਰਵਾਰ ਨੂੰ ਇੱਥੇ ਵਿਸ਼ਵ ਵੇਟ ਲਿਫ਼ਟਿੰਗ ਚੈਂਪੀਅਨਸ਼ਿਪ ਵਿੱਚ ਮਹਿਲਾਵਾਂ ਦੇ 49 ਕਿੱਲੋਗਰਾਮ ਵਰਗ ’ਚ ਤਗ਼ਮਾ ਜਿੱਤਣ ’ਚ ਨਾਕਾਮ ਰਹੀ ਅਤੇ ਉਸ ਨੂੰ ਚੌਥੇ ਸਥਾਨ ਨਾਲ ਹੀ ਸਬਰ ਕਰਨਾ ਪਿਆ। 25 ਸਾਲਾ ਮੀਰਾਬਾਈ ਨੇ ਤਿੰਨੇ ਵਰਗਾਂ ਵਿੱਚ ਆਪਣੇ ਸਭ ਤੋਂ ਵਧੀਆ ਪ੍ਰਦਰਸ਼ਨ ਕੀਤਾ। […]