May 1, 2026

4 ਅਣਪਛਾਤੇ ਲੁਟੇਰਿਆਂ ਨੇ ਡੇਰੇ ‘ਚ ਮਾਰਿਆ ਡਾਕਾ

ਭਵਾਨੀਗੜ੍ਹ – ਸਬ ਡਵੀਜ਼ਨ ਭਵਾਨੀਗੜ੍ਹ ਦੇ ਨੇੜਲੇ ਪਿੰਡ ਘਰਾਚੋਂ ਵਿਖੇ ਬੀਤੀ ਰਾਤ ਲੁਟੇਰਾ ਗਿਰੋਹ ਵੱਲੋਂ ਭਵਾਨੀਗੜ੍ਹ-ਸੁਨਾਮ ਮੁੱਖ ਸੜਕ ‘ਤੇ ਸਥਿਤ ਬਾਬਾ ਸਾਹਿਬ ਦਾਸ (ਬਾਬਾ ਟੱਲਾ) ਦੇ ਡੇਰੇ ਵਿਚ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਅਤੇ ਡੇਰੇ ਵਿਚੋਂ 42 ਹਜਾਰ ਰੁਪਏ ਦੇ ਕਰੀਬ ਦੀ ਨਗਦੀ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ […]

ਉਦਯੋਗ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ 8 ਲੱਖ 25 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਲਈ ਦਾਨ

ਉਦਯੋਗ ਤੇ ਵਣਜ ਮੰਤਰੀ ਨੇ ਮੁੱਖ ਮੰਤਰੀ ਨੂੰ ਚੈੱਕ ਸੌਂਪਿਆ ਚੰਡੀਗੜ – ਪੰਜਾਬ ਦੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਵੈ-ਇੱਛਾ ਨਾਲ 8 ਲੱਖ 25 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਦਾਨ ਦਿੱਤੇ ਹਨ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਜ਼ਰੂਰਤਮੰਦਾਂ ਦੀ ਕੀਤੀ ਜਾਂਦੀ ਵਿੱਤੀ […]

ਮਿਸ਼ਨ ਤੰਦਰੁਸਤ ਪੰਜਾਬ ਤਹਿਤ ‘ਪੰਜਾਬ ਸੜਕ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ’ ਦੀ ਪਹਿਲੀ ਰਿਪੋਰਟ ਜਾਰੀ

ਸੂਬੇ ਦੇ 12 ਜ਼ਿਲਿਆਂ ਵਿੱਚ 391 ਸੜਕ ਦੁਰਘਟਨਾ ਬਲੈਕ ਸਪਾਟਸ ਦੀ ਕੀਤੀ ਗਈ ਪਛਾਣ ਚੰਡੀਗੜ – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਏ ਜਾ ਰਹੇ ਪ੍ਰੋਗਰਾਮ ‘ਪੰਜਾਬ ਸੜਕ ਦੁਰਘਟਨਾ ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ’ ਦੀ ਪਹਿਲੀ ਰਿਪੋਰਟ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ. ਕਾਹਨ ਸਿੰਘ ਪਨੂੰ ਵਲੋਂ ਅੱਜ ਜਾਰੀ ਕੀਤੀ ਗਈ ਹੈ। ਸ. ਪਨੂੰ ਨੇ ਦੱਸਿਆ […]