ਪੇਡਾ ਦੇ ਵਾਈਸ ਚੇਅਰਮੈਨ ਡਾ. ਕਰਨ ਵੜਿੰਗ ਨੇ ਅਹੁਦਾ ਸੰਭਾਲਿਆ
ਚੰਡੀਗੜ੍ਹ – ਪੰਜਾਬ ਐਨਰਜੀ ਡਿਵੈਲਪਮੈਟ ਏਜੰਸੀ (ਪੇਡਾ) ਦੇ ਨਵ ਨਿਯੁਕਤ ਵਾਈਸ ਚੇਅਰਮੈਨ ਡਾ. ਕਰਨ ਵੜਿੰਗ ਨੇ ਬੀਤੀ ਸ਼ਾਮ ਸੈਕਟਰ 33 ਵਿਖੇ ਮੁੱਖ ਦਤਫਰ ‘ਚ ਆਪਣਾ ਅਹੁਦਾ ਸੰਭਾਲ ਲਿਆ ਹੈ।ਇਸ ਮੌਕੇ ਡਾ. ਵੜਿੰਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਇਹ ਅਹੁਦਾ ਦਿੱਤਾ ਗਿਆ ਹੈ ਉਹ ਪੂਰੀ […]




