ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਸੱਦਾ ਦੇਣ ਲਈ ਚੰਨੀ ਯੂ.ਕੇ ਪਹੁੰਚੇ
ਵਿਰਦੀ ਫਾਂਉਡੇਸ਼ਨ ਨੇ ਸੈਂਟਰਲ ਲੰਡਨ ਵਿਖੇ ਕੀਤਾ ਮਿਲਣੀ ਪ੍ਰੋਗਰਾਮ ਦਾ ਪ੍ਰਬੰਧ ਲੰਡਨ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਦੁਨੀਆਂ ਭਰ ਵਿਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸੱਦਾ ਪੱਤਰ ਦੇਣ ਦੀ ਲੜੀ ਤਹਿਤ ਇੰਨੀ ਦਿਨੀ ਪੰਜਾਬ ਦੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਯੂ.ਕੇ ਪਹੁੰਚੇ ਹੋਏ ਹਨ, […]




