April 24, 2026

ਮੁਸਲਮਾਨਾਂ ਦੇ ਹਿੱਤਾਂ ਦੀ ਰੱਖਿਆ ਸਾਡੀ ਜ਼ਿੰਮੇਵਾਰੀ :ਬੀ. ਐਸ. ਯੇਦੀਯੁਰੱਪਾ

ਬੈਂਗਲੁਰੂ – ਕਰਨਾਟਕ ਵਿੱਚ ਨਾਗਰਿਕ ਸੋਧ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ| ਰਾਜਧਾਨੀ ਬੈਂਗਲੁਰੂ ਤੋਂ ਇਲਾਵਾ ਕਈ ਹੋਰ ਸ਼ਹਿਰਾਂ ਵਿੱਚ ਵੀ ਇਸ ਕਾਨੂੰਨ ਖਿਲਾਫ ਪ੍ਰ.ਦਰਸ਼ਨ ਹੋ ਰਹੇ ਹਨ| ਕਲਬੁਰਜੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਵਾਲੇ 20 ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ| ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਬੀ. ਐਸ ਯੇਦੀਯੁਰੱਪਾ […]

ਉੱਤਰੀ ਭਾਰਤ ਵਿੱਚ ਠੰਡ ਵੱਧਣ ਕਾਰਨ ਪਾਰਾ ਡਿੱਗਿਆ, ਤਾਪਮਾਨ ਵਿੱਚ ਭਾਰੀ ਗਿਰਾਵਟ

ਨਵੀਂ ਦਿੱਲੀ – ਉੱਤਰੀ ਭਾਰਤ ਵਿੱਚ ਅੱਜ ਠੰਡ ਵੱਧ ਗਈ ਹੈ| ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਸਵੇਰਸਾਰ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਦਿੱਲੀ ਦੇ ਦੁਆਰਕਾ ਖੇਤਰ ਵਿੱਚ ਵਿਜ਼ੀਬਿਲਟੀ ਬਹੁਤ ਘੱਟ ਹੋ ਗਈ| ਸੰਘਣੀ ਧੁੰਦ ਕਾਰਨ ਡਰਾਈਵਰਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ| ਆਵਾਜਾਈ ਤੋਂ ਇਲਾਵਾ ਠੰਡ ਕਾਰਨ ਆਮ ਜਨਜੀਵਨ ਕਾਫੀ ਪ੍ਰਭਾਵਿਤ ਰਿਹਾ| ਦਿੱਲੀ […]

ਸੀਰੀਆ ਵਿੱਚ ਕਾਰ ਬੰਬ ਧਮਾਕੇ ਦੌਰਾਨ 4 ਵਿਅਕਤੀਆਂ ਦੀ ਮੌਤ

ਦਮਿਸ਼ਕ – ਉੱਤਰੀ ਸੀਰੀਆ ਦੇ ਰਸ ਅਲ-ਅਯਨ ਸ਼ਹਿਰ ਵਿੱਚ ਅੱਜ ਕਾਰ ਧਮਾਕੇ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ| ਕਾਰ ਧਮਾਕਾ ਰਸ ਅਲ ਅਯਨ ਸ਼ਹਿਰ ਦੇ ਮਬਰੋਕੇਹ ਪਿੰਡ ਵਿੱਚ ਹੋਇਆ| ਇਹ ਇਲਾਕਾ ਤੁਰਕੀ ਸਮਰਥਿਤ ਵਿਧ੍ਰੋਹੀਆਂ ਅਤੇ ਤੁਰਕੀ ਫੌਜ ਦੇ ਕੰਟਰੋਲ ਵਿੱਚ ਹੈ| ਧਮਾਕੇ ਵਿੱਚ ਕਈ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ| ਸੀਰੀਆਈ ਆਬਜ਼ਰਵੇਟਰੀ ਮਨੁੱਖੀ […]