May 1, 2026

ਵਿਦੇਸ਼ ਮੰਤਰੀ ਦਾ ਵੱਡਾ ਬਿਆਨ, ਕਿਹਾ ਪੀ.ਓ.ਕੇ. ਛੇਤੀ ਹੋਵੇਗਾ ਭਾਰਤ ਦਾ ਹਿੱਸਾ

ਨਰਿੰਦਰ ਮੋਦੀ ਸਰਕਾਰ ਦੇ 100 ਦਿਨ ਪੂਰੇ ਹੋ ਚੁੱਕੇ ਹਨ। ਉਥੇ ਹੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵਿਦੇਸ਼ ਮੰਤਰਾਲੇ ਦੇ 100 ਦਿਨ ਪੂਰੇ ਹੋਣ ‘ਤੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੀ.ਓ.ਕੇ. ਭਾਰਤ ਦਾ ਹਿੱਸਾ ਹੈ। ਐਸ ਜੈਸ਼ੰਕਰ ਦਾ ਕਹਿਣਾ ਹੈ ਕਿ ਛੇਤੀ ਹੀ ਪੀ.ਓ.ਕੇ ਭਾਰਤ ਦਾ ਭੁਗੋਲਿਕ ਹਿੱਸਾ ਹੋਵੇਗਾ। ਇਸ ਦੇ ਨਾਲ ਹੀ […]

ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਪ੍ਰਦਰਸ਼ਨੀ ਲਾਈ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 69ਵੇਂ ਜਨਮ ਦਿਨ ਦੇ ਮੌਕੇ ਭਾਰਤੀ ਜਨਤਾ ਪਾਰਟੀ ਦਿੱਲੀ ਪ੍ਰਦੇਸ਼ ਨੇ ਅੱਜ ਮਾਨ ਸਿੰਘ ਰੋਡ ਰਾਜਪਥ ਕਰਾਸਿੰਗ ਪਾਰਕ ਵਿੱਚ ਇੱਕ ਪ੍ਰਦਰਸ਼ਨੀ ਲਗਾਈ। ਇਸ ਪ੍ਰਦਰਸ਼ਨੀ ’ਚ ਪ੍ਰਧਾਨ ਮੰਤਰੀ ਮੋਦੀ ਦੇ ਬਚਪਨ ਤੋਂ ਲੈ ਕੇ ਜਵਾਨੀ ਤੱਕ ਦੇ ਸੰਘਰਸ਼, ਉਨ੍ਹਾਂ ਦੇ ਰਾਜਨੀਤਿਕ ਸਫ਼ਰ ਅਤੇ ਉਨ੍ਹਾਂ ਦੀ ਕੁਰਬਾਨੀ, ਵਿਸ਼ਵ ’ਚ […]

ਭਾਜਪਾ ਨੇ ਲੱਡੂ ਵੰਡ ਕੇ ਮੋਦੀ ਦਾ ਜਨਮ ਦਿਨ ਮਨਾਇਆ

ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ 69ਵੇਂ ਜਨਮ ਦਿਨ ਤੇ ਟਾਈਮ ਉਪਕਰਨ ਪ੍ਰਾਈਵੇਟ ਲਿਮਟਡ) ਦੇ ਡਾਇਰੈਕਟਰ ਭਾਜਪਾ ਨੇਤਾ ਆਰਕੇਚਿਲਾਨਾ, ਵਿਸ਼ਾਲ ਪਰਨਾਮੀ, ਸਚਿਨ ਚਿਲਾਨਾ ਤੇ ਸ੍ਰੀਮਤੀ ਸੰਗੀਤਾ ਚਿਲਾਨਾ ਨੇ ਆਪਣੇ ਸਾਰੇ ਕਰਮਚਾਰੀਆਂ ਨਾਲ ਹਵਨ ਕੀਤਾ ਤੇ ਲੋਕਾਂ ਨੂੰ ਲੱਡੂ ਵੰਡੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਭਾਜਪਾ ਨੇਤਾ ਨੇ ਕਿਹਾ ਕਿ […]