ਮੁੱਖ ਮੰਤਰੀ ਵੱਲੋਂ ਸੀਨੀਅਰ ਆਈ.ਪੀ.ਐਸ ਅਧਿਕਾਰੀ ਸੀ.ਐਸ.ਆਰ ਰੈਡੀ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਡਰ ਦੇ ਸੀਨੀਅਰ ਆਈ.ਪੀ.ਐਸ ਅਧਿਕਾਰੀ ਸੀ.ਐਸ.ਆਰ ਰੈਡੀ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨਾਂ ਨੇ ਸੰਖੇਪ ਬਿਮਾਰੀ ਮਗਰੋਂ ਚੇਨਈ ਦੇ ਰੇਲਾ ਇੰਸਟੀਚਿੳ ਤੇ ਮੈਡੀਕਲ ਸੈਂਟਰ ਵਿਖੇ ਆਖਰੀ ਸਾਹ ਲਿਆ।ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀ ਰੈਡੀ ਨੂੰ ਸੂਝਵਾਨ, ਇਮਾਨਦਾਰ ਅਤੇ ਬਹਾਦਰ […]




