June 21, 2026

ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਵਿਵਹਾਰਕ ਜੀਵਨ ਵਿੱਚ ਅਪਣਾਉਣਾ ਸਮੇਂ ਦੀ ਲੋੜ – ਡਾ. ਸਰਬਜੀਤ ਕੌਰ ਸੋਹਲ

ਚੰਡੀਗੜ – ਪੰਜਾਬ ਸਾਹਿਤ ਅਕਾਦਮੀ, ਚੰਡੀਗੜ ਵੱਲੋਂ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸ਼੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਚਿਤ ਪੰਜਾਬੀ ਸਾਹਿਤ’ ਵਿਸ਼ੇ ‘ਤੇ ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਸੈਮੀਨਾਰ ਦੇ ਸਵਾਗਤੀ ਭਾਸ਼ਨ ਦੌਰਾਨ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਨੇ ਆਏ ਹੋਏ […]

ਪੰਜਾਬ ਸਰਕਾਰ ਝੋਨੇ ਦੀ ਸੁਚਾਰੂ ਖ੍ਰੀਦ ਅਤੇ ਕੇਂਦਰੀ ਪੂਲ ਵਿੱਚ ਕਸਟਮ ਮਿਲਡ ਚਾਵਲ ਨੂੰ ਪਹੁੰਚਾਉਣ ਲਈ ਵਚਨਬੱਧ: ਭਾਰਤ ਭੂਸ਼ਨ ਆਸ਼ੂ

ਨਵੀਂ ਕਸਟਮ ਮਿਲਿੰਗ ਨੀਤੀ ਬਾਰੇ ਰਾਈਸ ਮਿੱਲਰਾਂ ਨੂੰ ਪ੍ਰੈਜਨਟੇਸ਼ਨ ਰਾਹੀ ਦਿੱਤੀ ਗਈ ਜਾਣਕਾਰੀ ਚੰਡੀਗੜ – ਪੰਜਾਬ ਸਰਕਾਰ ਝੋਨੇ ਦੀ ਸੁਚਾਰੂ ਖ੍ਰੀਦ ਅਤੇ ਕੇਂਦਰੀ ਪੂਲ਼ ਵਿੱਚ ਕਸਟਮ ਮਿਲਡ ਚਾਵਲ ਨੂੰ ਪਹੁੰਚਾਉਣ ਲਈ ਵਚਨਬੱਧ ਹੈ, ਉਕਤ ਪ੍ਰਗਟਾਵਾ ਅੱਜ ਇਥੇ ਰਾਈਸ ਮਿਲਰਜ਼ ਲਈ ਅਨਾਜ ਭਵਨ ਵਿਖੇ ਆਯੋਜਿਤ ਕੀਤੀ ਗਈ ਕਾਰਗੁਜ਼ਾਰੀ ਅਧਾਰਿਤ ਨਵੀਂ ਕਸਟਮ ਮਿਲਿੰਗ ਨੀਤੀ ਬਾਰੇ ਵਿਸੇਸ਼ ਪ੍ਰੈਜਨਟੇਸ਼ਨ […]

ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਜਥਾ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਅੰਤਰਰਾਸ਼ਟਰੀ ਨਗਰ ਕੀਰਤਨ ਨਾਲ ਸੇਵਾ ਨਿਭਾਉਣ ਲਈ ਬਦਲਵੇਂ ਪ੍ਰਬੰਧਾਂ ਤਹਿਤ ਮੁਲਾਜ਼ਮਾਂ ਦਾ ਜਥਾ ਰਵਾਨਾ ਕੀਤਾ ਗਿਆ। ਇਹ ਜਥਾ ਮੁੰਬਈ ਤੋਂ ਅੱਗੇ ਨਗਰ ਕੀਰਤਨ ਨਾਲ ਸੇਵਾਵਾਂ ਨਿਭਾਵੇਗਾ। ਜਥਾ ਰਵਾਨਾ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ […]