May 1, 2026

ਅੰਤਰਰਾਸ਼ਟਰੀ ਨਗਰ ਕੀਰਤਨ ਹੈਦਰਾਬਾਦ ਤੋਂ ਬਿਦਰ ਲਈ ਹੋਇਆ ਰਵਾਨਾ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਬ੍ਰਹਮਬਾਲਾ ਸਾਹਿਬ ਸਿੱਖ ਛਾਉਣੀ ਹੈਦਰਾਬਾਦ ਤੋਂ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕ) ਲਈ ਰਵਾਨਾ ਹੋ ਗਿਆ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਨਗਰ ਕੀਰਤਨ […]

ਪੰਜਾਬ ਰੋਡਵੇਜ਼ ਦਾ ਸਬ ਇੰਸਪੈਕਟਰ ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਰੰਗੇ ਹੱਥੀਂ ਕਾਬੂ

ਚੰਡੀਗੜ – ਪੰਜਾਬ ਰੋਡਵੇਜ਼ ਫਿਰੋਜਪੁਰ ਦੇ ਡਿੱਪੂ ਵਿਖੇ ਤਾਇਨਾਤ ਸਬ ਇੰਸਪੈਕਟਰ ਨੂੰ ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਪੰਜਾਬ ਰੋਡਵੇਜ਼ ਦੇ ਫਿਰੋਜਪੁਰ ਡਿੱਪੂ ਵਿਖੇ ਤਾਇਨਾਤ ਕਲਰਕ ਗੁਰਮੇਜ ਸਿੰਘ ਨੂੰ ਸ਼ਿਕਾਇਤਕਰਤਾ ਗੁਰਚਰਨ ਸਿੰਘ, ਕੰਡਕਟਰ ਪੰਜਾਬ ਰੋਡਵੇਜ ਫਿਰੋਜਪੁਰ ਡਿੱਪੂ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। […]

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਖ਼ੀਵਾ ਦਿਆਲੂਵਾਲਾ ਮਾਮਲੇ ਵਿੱਚ ਐਸ.ਐਸ.ਪੀ. ਮਾਨਸਾ ਤੋਂ ਰਿਪੋਰਟ ਤਲਬ

ਚੰਡੀਗੜ – ਮਾਨਸਾ ਜ਼ਿਲ੍ਹੇ ਦੇ ਪਿੰਡ ਖ਼ੀਵਾ ਦਿਆਲ਼ੂਵਾਲਾ ਪਿੰਡ ਵਿੱਚ ਦਲਿਤਾਂ ਦੇ ਬਾਈਕਾਟ ਕਰਨ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਐਸ.ਐਸ.ਪੀ. ਮਾਨਸਾ ਤੋਂ ਰਿਪੋਰਟ ਤਲਬ ਕੀਤੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਖ਼ੀਵਾ ਦਿਆਲ਼ੂਵਾਲਾ ਪਿੰਡ […]