ਭਾਰਤ ’ਚ ਨਾਗਰਿਕਤਾ ਬਾਰੇ ਪੂਰੀ ਚਰਚਾ ਹੋਈ: ਪੌਂਪੀਓ
ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਕਿਹਾ ਕਿ ਉਹ ਭਾਰਤ ਦੇ ਲੋਕਤੰਤਰ ਦਾ ਸਨਮਾਨ ਕਰਦੇ ਹਨ ਕਿਉਂਕਿ ਨਾਗਰਿਕਤਾ ਤੇ ਧਾਰਮਿਕ ਆਜ਼ਾਦੀ ਵਰਗੇ ਮੁੱਦਿਆਂ ’ਤੇ ਉੱਥੇ ਜ਼ੋਰਦਾਰ ਚਰਚਾ ਤੇ ਬਹਿਸ ਹੋਈ ਹੈ। ਉਨ੍ਹਾਂ ਕਿਹਾ, ‘ਅਸੀਂ ਘੱਟ ਗਿਣਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਦਾ ਖ਼ਿਆਲ ਰੱਖਦੇ ਹਾਂ ਅਤੇ ਹਰ ਥਾਂ ਉਨ੍ਹਾਂ ਦੀ ਰਾਖੀ ਕਰਾਂਗੇ। ਅਸੀਂ ਭਾਰਤ […]




