May 1, 2026

ਐਸ਼ੇਜ਼ ਲੜੀ 2-2 ਨਾਲ ਬਰਾਬਰ; ਆਖਰੀ ਟੈਸਟ ’ਚ ਇੰਗਲੈਂਡ ਜੇਤੂ

ਇਥੇ ਆਸਟਰੇਲੀਆ ਨੂੰ ਐਸ਼ੇਜ਼ ਲੜੀ ਦੇ ਪੰਜਵੇਂ ਤੇ ਆਖਰੀ ਟੈਸਟ ਵਿੱਚ 135 ਦੌੜਾਂ ਦੀ ਸ਼ਿਕਸਤ ਦਿੰਦਿਆਂ ਟੈਸਟ ਲੜੀ 2-2 ਨਾਲ ਬਰਾਬਰ ਕਰ ਦਿੱਤੀ। ਇੰਗਲੈਂਡ ਦੀ ਟੀਮ ਜਿੱਤ ਲਈ ਮਿਲੇ 399 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਚੌਥੇ ਦਿਨ 263 ਦੌੜਾਂ ’ਤੇ ਢੇਰ ਹੋ ਗਈ। ਆਸਟਰੇਲੀਆ ਲਈ ਮੈਥਿਊ ਵੇਡ ਨੇ ਸਭ ਤੋਂ ਵਧ 117 ਦੌੜਾਂ ਦਾ […]

ਮਲਾਲਾ ਨੇ ਸੰਯੁਕਤ ਰਾਸ਼ਟਰ ਨੂੰ ਕਸ਼ਮੀਰ ’ਚ ਸ਼ਾਂਤੀ ਲਿਆਉਣ ਦੀ ਅਪੀਲ ਕੀਤੀ

ਨੋਬੇਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਅਤੇ ਪਾਕਿਸਤਾਨ ਦੀ ਸਿੱਖਿਆ ਅਧਿਕਾਰਾਂ ਬਾਰੇ ਕਾਰਕੁਨ ਮਲਾਲਾ ਯੂਸਫ਼ਜ਼ਈ ਨੇ ਵਾਦੀ ’ਚ ਤਣਾਅ ਭਰੇ ਮਾਹੌਲ ਵਿਚਕਾਰ ਸੰਯੁਕਤ ਰਾਸ਼ਟਰ ਨੂੰ ਕਸ਼ਮੀਰ ’ਚ ਸ਼ਾਂਤੀ ਲਿਆਉਣ ਅਤੇ ਬੱਚਿਆਂ ਨੂੰ ਦੁਬਾਰਾ ਸਕੂਲ ਭੇਜਣ ’ਚ ਸਹਾਈ ਹੋਣ ਦੀ ਅਪੀਲ ਕੀਤੀ ਹੈ।ਸਭ ਤੋਂ ਛੋਟੀ ਉਮਰ ਦੀ ਨੋਬੇਲ ਪੁਰਸਕਾਰ ਜੇਤੂ ਯੂਸਫ਼ਜ਼ਈ ਨੇ ਸ਼ਨਿਚਰਵਾਰ ਨੂੰ ਟਵੀਟ ਕਰਕੇ ਕਿਹਾ,‘‘ਮੈਂ […]

ਨੌਕਰੀਆਂ ਦੇ ਲਾਇਕ ਨਹੀਂ ਉੱਤਰ ਭਾਰਤੀ ਨੌਜਵਾਨ: ਗੰਗਵਾਰ

ਕੇਂਦਰੀ ਕਿਰਤ ਮੰਤਰੀ ਸੰਤੋਸ਼ ਕੁਮਾਰ ਗੰਗਵਾਰ ਨੇ ਕਿਹਾ ਹੈ ਕਿ ਮੁਲਕ ਵਿਚ ਨੌਕਰੀਆਂ ਦੀ ਕਮੀ ਨਹੀਂ ਹੈ ਪਰ ਉੱਤਰ ਭਾਰਤ ਵਿਚ ਨੌਕਰੀਆਂ ਦੇਣ ਲਈ ਯੋਗ ਉਮੀਦਵਾਰਾਂ ਦੀ ਕਮੀ ਹੈ। ਗੰਗਵਾਰ ਦੇ ਇਸ ਬਿਆਨ ਦੀ ਵਿਰੋਧੀ ਧਿਰ ਨੇ ਨਿੰਦਾ ਕੀਤੀ ਹੈ।ਗੰਗਵਾਰ ਨੇ ਬੀਤੇ ਦਿਨ ਬਰੇਲੀ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੇਸ਼ ਵਿਚ ਰੁਜ਼ਗਾਰ ਦੀ […]