June 16, 2026

ਅੰਤਰਰਾਸ਼ਟਰੀ ਨਗਰ ਕੀਰਤਨ ਦੀ ਮਹਾਰਾਸ਼ਟਰ ਤੋਂ ਤੇਲੰਗਾਨਾ ਸੂਬੇ ਲਈ ਰਵਾਨਗੀ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਨਾਗਪੁਰ ਤੋਂ ਤੇਲੰਗਾਨਾ ਦੇ ਨਿਜ਼ਾਮਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਨਾਗਪੁਰ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਮਗਰੋਂ ਅਰਦਾਸ ਨਾਲ ਨਗਰ ਕੀਰਤਨ ਦੀ ਅੱਗੇ ਰਵਾਨਗੀ ਹੋਈ। ਦੱਸਣਯੋਗ ਹੈ ਕਿ ਨਗਰ ਕੀਰਤਨ ਹੁਣ ਮਹਾਰਾਸ਼ਟਰ ਤੋਂ ਬਾਅਦ […]

550ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਤੋਂ ਵੱਡੀ ਗਿਣਤੀ ਸੰਗਤਾਂ ਪੁੱਜਣਗੀਆਂ ਸੁਲਤਾਨਪੁਰ ਲੋਧੀ- ਡਾ. ਰੂਪ ਸਿੰਘ

ਸਿੱਖ ਧਰਮਾ ਇੰਟਰਨੈਸ਼ਨਲ ਵੱਲੋਂ ਜਪੁਜੀ ਸਾਹਿਬ ਦਾ 20 ਭਾਸ਼ਾਵਾਂ ਵਿਚ ਕੀਤਾ ਜਾ ਰਿਹਾ ਹੈ ਅਨੁਵਾਦ ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਵਿਚ ਅਮਰੀਕਾ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਨਗੀਆਂ। ਇਹ ਪ੍ਰਗਟਾਵਾ […]

ਅਸਮ ਦੀ ਤਰ੍ਹਾਂ ਹਰਿਆਣਾ ਵਿੱਚ ਵੀ ਕੌਮੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਲਾਗੂ ਕੀਤਾ ਜਾਵੇਗਾ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਅਸਾਮ ਦੀ ਤਰ੍ਹਾਂ ਹਰਿਆਣਾ ਵਿੱਚ ਵੀ ਕੌਮੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਲਾਗੂ ਕੀਤਾ ਜਾਵੇਗਾ| ਇਸ ਤੋਂ ਇਲਾਵਾ, ਰਾਜ ਵਿਚ ਕਨੂੰਨ ਕਮਿਸ਼ਨ ਦਹ ਗਠਨ ਕਰਨ ਲਈ ਵੀ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਸਮਾਜ ਦੇ ਪ੍ਰਬੁੱਧ ਵਿਅਕਤੀਆਂ ਦੀਆਂ ਸੇਵਾਵਾਂ ਲੈਣ ਲਈ ਵੱਖ ਤੋਂ ਇੱਕ ਸਵੈੱਛਿਕ ਵਿਭਾਗ […]