ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਅੰਮ੍ਰਿਤਸਰ -ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵ-ਨਿਯੁਕਤ ਹੋਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਸਮਾਗਮ ਦੌਰਾਨ ਦਿੱਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ […]




