ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ ਆਯੋਜਿਤ
ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਤੇ ਭਾਈ ਹਰਨਾਮ ਸਿੰਘ ਦੇ ਜਥਿਆਂ ਨੇ […]




