April 24, 2026

ਚਾਹਰ ਪਿੱਠ ਦਰਦ ਕਾਰਨ ਟੀਮ ’ਚੋਂ ਬਾਹਰ

ਜ਼ਖ਼ਮੀ ਭਾਰਤੀ ਤੇਜ਼ ਗੇਂਦਬਾਜ਼ ਦੀਪਕ ਚਾਹਰ ਵੈਸਟ ਇੰਡੀਜ਼ ਖ਼ਿਲਾਫ਼ ਐਤਵਾਰ ਨੂੰ ਖੇਡੇ ਜਾਣ ਵਾਲੇ ਤੀਜੇ ਤੇ ਆਖ਼ਰੀ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਤੋਂ ਬਾਹਰ ਹੋ ਗਿਆ ਹੈ ਅਤੇ ਨਵਦੀਪ ਸੈਣੀ ਨੂੰ ਉਸ ਦੀ ਜਗ੍ਹਾ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ, ‘‘ਦੀਪਕ ਚਾਹਰ ਨੇ ਬੁੱਧਵਾਰ ਨੂੰ […]

ਨਾਗਰਿਕਤਾ ਸੋਧ ਕਾਨੂੰਨ ‘ਤੇ ਸੁਪਰੀਮ ਕੋਰਟ ਦੀ ਰੋਕ ਲਗਾਉਣ ਤੋਂ ਨਾਂਹ

ਕੇਂਦਰ ਨੂੰ ਨੋਟਿਸ ਜਾਰੀ 22 ਜਨਵਰੀ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 59 ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਕੇਂਦਰ ਨੂੰ ਜਨਵਰੀ ਦੇ ਦੂਜੇ ਹਫ਼ਤੇ ਤੱਕ ਆਪਣਾ ਜਵਾਬ ਦਾਖਲ ਕਰਨਾ ਹੋਵੇਗਾ। ਸੁਪਰੀਮ ਕੋਰਟ ਨੇ ਕਾਨੂੰਨ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਦੇ […]

ਦੋ ਤੋਂ ਵੱਧ ਹੈਟ੍ਰਿਕਾਂ ਲਾਉਣ ਵਾਲਾ ਛੇਵਾਂ ਗੇਂਦਬਾਜ਼ ਬਣਿਆ ਕੁਲਦੀਪ

ਭਾਰਤ ਦਾ ਕਲਾਈ ਦਾ ਸਪਿੰਨਰ ਕੁਲਦੀਪ ਯਾਦਵ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਵਿੱਚ ਦੋ ਜਾਂ ਵੱਧ ਹੈਟ੍ਰਿਕ ਲੈਣ ਵਾਲਾ ਦੁਨੀਆਂ ਦਾ ਛੇਵਾਂ ਗੇਂਦਬਾਜ਼ ਬਣ ਗਿਆ। ਕੁਲਦੀਪ ਨੇ ਵੈਸਟ ਇੰਡੀਜ਼ ਖ਼ਿਲਾਫ਼ ਦੂਜੇ ਇੱਕ ਰੋਜ਼ਾ ਵਿੱਚ ਅੱਜ ਇੱਥੇ ਸ਼ਾਈ ਹੋਪ, ਜੇਸਨ ਹੋਲਡਰ ਅਤੇ ਅਲਜ਼ਾਰੀ ਜੋਸੇਫ਼ ਨੂੰ ਆਊਟ ਕਰਕੇ ਹੈਟ੍ਰਿਕ ਪੂਰੀ ਕੀਤੀ। ਇਸ ਤੋਂ ਪਹਿਲਾਂ ਉਸ ਨੇ 21 ਸਤੰਬਰ […]