May 2, 2026

ਸਾਊਦੀ ਅਰਬ ’ਚ ਤੇਲ ਕੰਪਨੀ ਅਰਾਮਕੋ ’ਤੇ ਡਰੋਨ ਹਮਲੇ

ਸਾਊਦੀ ਅਰਬ ’ਚ ਦੁਨੀਆਂ ਦੀ ਸਭ ਤੋਂ ਵੱਡੀ ਤੇਲ ਪ੍ਰੋਸੈਸਿੰਗ ਕੰਪਨੀ ਅਰਾਮਕੋ ਦੇ ਦੋ ਪਲਾਂਟਾਂ ’ਤੇ ਸ਼ਨਿਚਰਵਾਰ ਤੜਕੇ ਡਰੋਨਾਂ ਰਾਹੀਂ ਹਮਲੇ ਕੀਤੇ ਗਏ। ਸਾਊਦੀ ਅਰਬ ਦੇ ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਕਿਹਾ ਹੈ ਕਿ ਹਮਲੇ ਕਾਰਨ ਆਲਮੀ ਪੱਧਰ ’ਤੇ ਤੇਲ ਸਪਲਾਈ ਲਈ ਅਹਿਮ ਪ੍ਰੋਸੈਸਰ ’ਚ ਭਿਆਨਕ ਅੱਗ ਲੱਗ ਗਈ। ਇਹ ਹਮਲੇ ਅਬਕੈਕ ਅਤੇ ਖੁਰਾਇਸ ਤੇਲ […]

ਭਾਰਤੀ ਕ੍ਰਿਕਟ ਟੀਮ ਨੇ ਅੰਡਰ-19 ਏਸ਼ੀਆ ਖ਼ਿਤਾਬ ਜਿੱਤਿਆ

ਖੱਬੇ ਹੱਥ ਦੇ ਸਪਿੰਨਰ ਅਥਰਵ ਐਂਕੋਲੇਕਰ ਦੀਆਂ ਪੰਜ ਵਿਕਟਾਂ ਦੀ ਬਦੌਲਤ ਭਾਰਤ ਨੇ ਅੰਡਰ-19 ਏਸ਼ੀਆ ਕੱਪ ਦੇ ਇੱਕ ਰੋਜ਼ਾ ਮੁਕਾਬਲੇ ਵਿੱਚ ਅੱਜ ਇੱਥੇ ਬੰਗਲਾਦੇਸ਼ ਨੂੰ ਪੰਜ ਦੌੜਾਂ ਨਾਲ ਹਰਾ ਕੇ ਖ਼ਿਤਾਬ ’ਤੇ ਕਬਜ਼ਾ ਕਰ ਲਿਆ। ਘੱਟ ਸਕੋਰ ਵਾਲੇ ਇਸ ਮੈਚ ਵਿੱਚ ਐਂਕੋਲੇਕਰ ਤੋਂ ਇਲਾਵਾ ਆਕਾਸ਼ ਸਿੰਘ ਨੇ ਵੀ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ 12 ਦੌੜਾਂ ਦੇ […]

ਐਨ. ਸੀ. ਪੀ ਆਗੂ ਉਦਯਨਰਾਜੇ ਭੋਸਲੇ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ

ਨਵੀਂ ਦਿੱਲੀ – ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਉਦਯਨਰਾਜੇ ਭੋਸਲੇ ਅੱਜ ਯਾਨੀ ਸ਼ਨੀਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ| ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਮੌਜੂਦਗੀ ਵਿੱਚ ਉਦਯਨਰਾਜੇ ਭੋਸਲੇ ਨੇ ਭਾਜਪਾ ਦੀ ਪ੍ਰਾਇਮਰੀ ਮੈਂਬਰਤਾ ਲਈ| ਭੋਸਲੇ ਨੇ ਲੋਕ ਸਭਾ ਦੀ ਮੈਂਬਰਤਾ ਤੋਂ ਅਸਤੀਫਾ ਦੇ […]