May 2, 2026

ਪਾਕਿ ਨੇ ਜਿਹਾਦੀਆਂ ਨੂੰ ਦਿੱਤੀ ਟਰੇਨਿੰਗ, US ਨੇ ਕੀਤੀ ਫੰਡਿੰਗ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ਨੂੰ ਅੱਤਵਾਦ ਵਿਰੁੱਧ ਲੜਾਈ ਵਿਚ ਅਮਰੀਕਾ ਦਾ ਸਾਥ ਦੇਣ ਦੀ ਭਾਰੀ ਕੀਮਤ ਚੁਕਾਉਣੀ ਪਈ ਹੈ। ਇਮਰਾਨ ਨੇ ਕਿਹਾ ਕਿ ਅਮਰੀਕਾ ਨੇ ਅਖੀਰ ਵਿਚ ਅਫਗਾਨਿਸਤਾਨ ਵਿਚ ਆਪਣੀ ਅਸਫਲਤਾ ਦਾ ਦੋਸ਼ ਪਾਕਿਸਤਾਨ ਦੇ ਸਿਰ ਲਗਾ ਦਿੱਤਾ ਜੋ ਕਿ ਸਹੀ ਨਹੀਂ ਹੈ। ਇਕ ਅੰਗਰੇਜ਼ੀ ਸਮਾਚਾਰ […]

ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਸਰਗਰਮ – ਅਰੁਨਾ ਚੌਧਰੀ

ਚੰਡੀਗੜ੍ਹ – ‘‘ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਸਰਗਰਮ ਹੈ ਅਤੇ ਇਸ ਵੱਲੋਂ ਮਹਿਲਾਵਾਂ ਖਾਸਕਰ ਗਰੀਬ ਵਰਗ ਦੀਆਂ ਮਹਿਲਾਵਾਂ ਦੀ ਭਲਾਈ ਲਈ ਅਨੇਕਾਂ ਕਦਮ ਚੁੱਕੇ ਗਏ ਹਨ।’’ ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਔਰਤਾਂ ਨੂੰ ਵੱਧ ਤੋਂ ਵੱਧ […]

ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਚੌਂਕੀ ਹੰਬੜਾ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਿਪਾਹੀ ਸਰਬਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਅਜਮੇਰ ਸਿੰਘ ਵਾਸੀ ਸਰੂਪ ਨਗਰ, ਸਲੇਮ ਟਾਬਰੀ, ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ […]