June 21, 2026

ਆਨਲਾਇਨ ਵੋਟਰ ਵੈਰੀਫੀਕੇਸ਼ਨ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਜਾਣੂ ਕਰਵਾਇਆ

ਚੰਡੀਗੜ੍ਹ – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੇ ਵੋਟਰ ਵੈਰੀਫੀਕੇਸ਼ਨ ਪ੍ਰੋਗਰਾਮ ਅਧੀਨ ਅੱਜ ਦਫ਼ਤਰ, ਮੁੱਖ ਚੋਣ ਅਫ਼ਸਰ, ਪੰਜਾਬ ਵਿਖੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਆਨਲਾਇਨ ਵੋਟਰ ਵੈਰੀਫੀਕੇਸ਼ਨ ਸਬੰਧ ਜਾਣੂ ਕਰਵਾਇਆ ਗਿਆ।ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਸ. ਗੁਰਪਾਲ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਏ ਜਾਗਰੂਕਤਾ ਪ੍ਰੋਗਰਾਮ ਵਿੱਚ ਕਈ ਸਿਆਸੀ ਪਾਰਟੀਆ […]

‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਪੰਜਾਬ ਵੱਲੋਂ ਸਿਹਤ ਅਤੇ ਵਾਤਾਵਰਣ ਸਬੰਧੀ ਮੁੱਦਿਆਂ ਦੇ ਹੱਲ ਲਈ ਇਮਟੈੱਕ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ – ਮਿਸ਼ਨ ਤੰਦਰੁਸਤ ਪੰਜਾਬ 2.0 ਤਹਿਤ ਅੱਜ ਸੀ.ਐਸ.ਆਈ.ਆਰ-ਇੰਸਟੀਚਿਊਟ ਆਫ਼ ਮਾਇਕਰੋਬੀਅਲ ਤਕਨਾਲੋਜੀ (ਇਮਟੈੱਕ) ਵੱਲੋਂ ਪੰਜਾਬ ਸਰਕਾਰ ਦੇ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨਾਲ ਆਪਸੀ ਸਹਿਮਤੀ ਦਾ ਸਮਝੌਤਾ ਸਹੀਬੱਧ ਕੀਤਾ ਗਿਆ ਹੈ ਜਿਸ ਵਿੱਚ ਜਨਤਕ ਸਿਹਤ ਅਤੇ ਵਾਤਾਵਰਣ ਸਬੰਧੀ ਮੁੱਦਿਆਂ ਦਾ ਸਾਂਝੇ ਤੌਰ ’ਤੇ ਹੱਲ ਕਰਨ ਦੇ ਨਾਲ ਨਾਲ ਮਿਸ਼ਨ ਇਨੋਵੇਟ ਪੰਜਾਬ ਤਹਿਤ ਸੂਬੇ ਦਾ ਰਿਸਰਚ […]

550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਪੰਜਾਬ ਦੀਆਂ ਜੇਲ੍ਹਾ ਵਿੱਚ ਧਾਰਮਿਕ ਲਿਟਰੇਚਰ ਵੰਡਿਆ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ – ਸਿੱਖ ਧਰਮ ਦੇ ਮੋਢੀ, ਮਾਨਵਤਾ ਦੇ ਰਹਿਬਰ, ਸਾਂਝੀਵਾਲਤਾ ਦੇ ਮੁੱਜਸਮੇ , ਅਕਾਲ ਜੋਤ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਸਮਾਗਮਾਂ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਥਾਂਵਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ […]