ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ‘ਸਿੱਖ ਕਾਲੀ ਸੂਚੀ’ ਰੱਦ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ
ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਸਿੱਖਾਂ ਦੀ ਵਿਵਾਦਤ ‘ਕਾਲੀ ਸੂਚੀ’ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਜਿਹੜੀ ਕਿ ਸਿੱਖ ਭਾਈਚਾਰੇ ਪ੍ਰਤੀ ਬਿਲਕੁਲ ਪੱਖਪਾਤੀ ਵਾਲੀ ਗੱਲ ਸੀ ਅਤੇ ਜਿਸ ਨੂੰ ਰੱਦ ਕਰਨ ਦਾ ਫੈਸਲਾ ਭਾਰਤ ਸਰਕਾਰ ਨੇ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਨਿਰੰਤਰ ਕੋਸ਼ਿਸ਼ਾਂ […]




