ਜੈਪੁਰ ਬੰਬ ਧਮਾਕਾ ਮਾਮਲੇ ਵਿੱਚ 4 ਵਿਅਕਤੀ ਦੋਸ਼ੀ ਕਰਾਰ, ਇਕ ਬਰੀ
ਜੈਪੁਰ – ਸਾਲ 2008 ਵਿੱਚ ਜੈਪੁਰ ਵਿੱਚ ਹੋਏ ਸੀਰੀਅਲ ਬੰਬ ਧਮਾਕੇ ਕੇਸ ਵਿੱਚ ਕੋਰਟ ਨੇ ਚਾਰ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ ਇਕ ਨੂੰ ਬਰੀ ਕਰ ਦਿੱਤਾ ਹੈ| 13 ਮਈ 2008 ਨੂੰ ਸ਼ਹਿਰ ਦੇ ਅੰਦਰ ਵੱਖ-ਵੱਖ ਥਾਂਵਾਂ ਤੇ 8 ਲੜੀਵਾਰ ਧਮਾਕੇ ਹੋਏ ਸਨ, ਜਿਨ੍ਹਾਂ ਵਿੱਚ 80 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ 176 […]




