May 2, 2026

ਪ੍ਰਧਾਨ ਮੰਤਰੀ ਵੱਲੋਂ ਤਿੰਨ ਨਵੀਆਂ ਪੈਨਸ਼ਨ ਸਕੀਮਾਂ ਦਾ ਐਲਾਨ

ਰਾਂਚੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਂਚੀ ਦੀ ਆਪਣੀ ਇੱਕ ਰੋਜ਼ਾ ਯਾਤਰਾ ਦੌਰਾਨ ਝਾਰਖੰਡ ’ਚ ਨਵੇਂ ਬਣੇ ਵਿਧਾਨ ਸਭਾ ਭਵਨ ਦਾ ਉਦਘਾਟਨ ਕੀਤਾ ਅਤੇ ਨਾਲ ਹੀ ਤਿੰਨ ਵੱਡੀਆਂ ਯੋਜਨਾਵਾਂ ਸ਼ੁਰੂ ਕੀਤੀਆਂ। ਰਾਂਚੀ ਦੇ ਪ੍ਰਭਾਤ ਤਾਰਾ ਮੈਦਾਨ ’ਚ ਕਰਵਾਏ ਸਮਾਗਮ ’ਚ ਸ੍ਰੀ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਮਾਣ ਧਨ ਯੋਜਨਾ, ਪ੍ਰਚੂਨ ਵਪਾਰਕ ਤੇ ਸਵੈ-ਰੁਜ਼ਗਾਰ […]

ਪ੍ਰੋ ਕਬੱਡੀ ਲੀਗ : ਪਟਨਾ ਨੇ ਜੈਪੁਰ 36-33 ਨਾਲ ਹਰਾਇਆ

ਰਿਕਾਰਡ ਤੋੜਣ ਵਾਲੇ ਸੰਦੀਪ ਨਰਵਾਲ ਦੇ ਸ਼ਾਨਦਾਪ ਪ੍ਰਦਰਸ਼ਨ ਦੇ ਦਮ ‘ਤੇ ਪਟਨਾ ਪਾਈਰੇਟਸ ਨੇ ਜੈਪੁਰ ਪਿੰਕ ਪੈਂਥਰਸ ਨੂੰ ਪ੍ਰੋ ਕਬੱਡੀ ਲੀਗ ਦੇ ਮੈਚ ‘ਚ 36-33 ਨਾਲ ਹਰਾਇਆ। ਤਾਮਿਲ ‘ਤੇ ਵੱਡੀ ਜਿੱਤ ਦਰਜ ਕਰਨ ਤੋਂ ਬਾਅਦ ਤਿੰਨ ਵਾਰ ਦੇ ਚੈਂਪੀਅਨ ਪਟਨਾ ਨੇ ਲਗਾਤਾਰ ਦੂਜੀ ਜਿੱਤ ਦਰਜ ਕਰਕੇ 12 ਟੀਮਾਂ ਦੀ ਅੰਕ ਸੂਚੀ ‘ਚ 9ਵਾਂ ਸਥਾਨ ਹਾਸਲ […]

ਭਾਰਤ ‘ਏ’ ਨੇ ਦੱਖਣੀ ਅਫ਼ਰੀਕਾ ‘ਏ’ ਨੂੰ ਸੱਤ ਵਿਕਟਾਂ ਨਾਲ ਹਰਾਇਆ

ਭਾਰਤ ‘ਏ’ ਨੇ ਅੱਜ ਇੱਥੇ ਪਹਿਲੇ ਗੈਰ ਰਸਮੀ ਟੈਸਟ ਕ੍ਰਿਕਟ ਮੈਚ ਦੇ ਤੀਜੇ ਦਿਨ ਸਵੇਰੇ ਦੱਖਣੀ ਅਫ਼ਰੀਕਾ ‘ਏ’ ਨੂੰ ਆਸਾਨੀ ਨਾਲ ਸੱਤ ਵਿਕਟਾਂ ਤੋਂ ਹਰਾ ਕੇ ਦੋ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਹਾਸਲ ਕੀਤੀ। ਮੁੰਬਈ ਦੇ ਆਲ ਰਾਊਂਡਰ ਸ਼ਿਵਮ ਦੂਬੇ ਨੇ ਲਗਾਤਾਰ ਗੇਂਦਾਂ ’ਚ ਦੋ ਛੱਕੇ ਮਾਰ ਕੇ ਮੇਜ਼ਬਾਨਾਂ ਦੀ ਜਿੱਤ ਯਕੀਨੀ ਬਣਾਈ।ਸਿਰਫ਼ […]