May 2, 2026

ਸ਼ੁਭਮਨ ਗਿੱਲ ਪਹਿਲੀ ਵਾਰ ਭਾਰਤੀ ਟੈਸਟ ਕ੍ਰਿਕਟ ਟੀਮ ’ਚ

ਸਲਾਮੀ ਬੱਲੇਬਾਜ਼ ਲੋਕੇਸ਼ ਰਾਹੁਲ ਨੂੰ ਅੱਜ ਭਾਰਤ ਦੀ ਟੈਸਟ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ ਜਦੋਂਕਿ ਪ੍ਰਤਿਭਾਸ਼ਾਲੀ ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਹਾਲ ਵਿਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਦੱਖਣੀ ਅਫ਼ਰੀਕਾ ਖ਼ਿਲਾਫ਼ ਅਗਲੇ ਮਹੀਨੇ ਹੋਣ ਵਾਲੀ ਤਿੰਨ ਟੈਸਟ ਮੈਚਾਂ ਦੀ ਲੜੀ ਲਈ ਟੀਮ ’ਚ ਸ਼ਾਮਲ ਨਹੀਂ ਕੀਤਾ ਗਿਆ ਹੈ ਜੋ ਸਲਾਮੀ ਬੱਲੇਬਾਜ਼ ਤੇ ਮੱਧਕ੍ਰਮ ਦਾ […]

ਪੰਜਾਬ ਨੂੰ ਕੇਂਦਰੀ ਉਦਯੋਗ ਅਤੇ ਵਣਜ ਮੰਤਰਾਲੇ ਦੇ ਅਧਿਐਨ ਅਨੁਸਾਰ, ਲੌਜ਼ਿਸਟਿਕ ਈਜ਼ ਵਿੱਚ ਮਿਲਿਆ ਦੇਸ਼ ‘ਚੋਂ ਦੂਜਾ ਸਥਾਨ

ਵਿਨੀ ਮਹਾਜਨ ਨੇ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ, ਕੇਂਦਰੀ ਮੰਤਰਾਲੇ ਦੀ ਬੋਰਡ ਮੀਟਿੰਗ ਵਿੱਚ ਜਲਦੀ ਹੱਲ ਦੀ ਕੀਤੀ ਮੰਗ ਚੰਡੀਗੜ੍ਹ – ਪੰਜਾਬ ਨੂੰ ਉਦਯੋਗ ਅਤੇ ਵਣਜ ਮੰਤਰਾਲੇ ਵੱਲੋਂ ਕੀਤੇ ਅਧਿਐਨ ਅਨੁਸਾਰ ਲੌਜ਼ਿਸਟਿਕ ਈਜ਼ ਵਿੱਚ ਦੂਜਾ ਸਥਾਨ ਹਾਸਲ ਹੋਇਆ ਹੈ। ਇਹ ਐਲਾਨ ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਮੀਟਿੰਗ ਵਿੱਚ […]

ਪਵਨ ਦੀਵਾਨ ਨੇ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਮੁਨੀਸ਼ ਤਿਵਾੜੀ, ਰਾਣਾ ਕੇ.ਪੀ. ਸਿੰਘ, ਅਤੇ ਸੁੰਦਰ ਸ਼ਾਮ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਚੰਡੀਗੜ – ਸ੍ਰੀ ਪਵਨ ਦੀਵਾਨ ਨੇ ਅੱਜ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ੍ਰੀ ਮੁਨੀਸ਼ ਤਿਵਾੜੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. […]