May 2, 2026

ਪਾਕਿਸਤਾਨ ਤੋਂ ਪੰਜਾਬ ’ਚ ਸਪਲਾਈ ਕਰਨ ਵਾਲਾ ਤਸਕਰ ਇੱਕ ਕਿੱਲੋ ਹੈਰਿਇਨ, ਇੱਕ ਪਿਸਤੌਲ ਸਮੇਤ ਗਿ੍ਰਫਤਾਰ

ਜਲੰਧਰ -ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਇੱਕ ਪ੍ਰੈਸ ਵਾਰਤਾ ਕਰਕੇ ਦੱਸਿਆ ਕੇ ਪਿਛਲੇ ਦਿਨੀ ਦੋ ਸਮਗਲਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਉਹਨਾਂ ਦੀ ਇੰਨਪੁਟ ਦੇ ਨਾਲ ਸਮਗਲਰ ਗਿ੍ਰਫਤਾਰ ਕੀਤਾ ਗਿਆ ਹੈ,ਜਿਸ ਕੋਲੋਂ ਇੱਕ ਪਿਸਤੌਲ ਅਤੇ 30 ਜਿੰਦਾ ਕਾਰਤੂਸ ਬਰਾਮਦ ਕਰਕੇ,ਵੱਡੀ ਸਫਲਤਾ ਹਾਸਿਲ ਕੀਤੀ ਗਈ.ਪੁਲਿਸ ਅੱਗੇ ਦੀ ਕਾਰਵਾਈ ਕਰ ਰਹੀ ਹੈ.ਜਲੰਧਰ ਪੁਲਿਸ ਨੇ ਹੁਣ […]

ਕੇਂਦਰੀ ਟੀਮ ਵੱਲੋਂ ਪੰਜਾਬ ਦਾ ਦੌਰਾ, ਹੜ੍ਹਾਂ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਪੰਜਾਬ ਨੇ 1219.23 ਕਰੋੜ ਰੁਪਏ ਦੇ ਨੁਕਸਾਨ ਦੀ ਰਿਪੋਰਟ ਕੀਤੀ ਪੇਸ਼ ਚੰਡੀਗੜ੍ਹ – ਸੱਤ ਮੈਂਬਰੀ ਕੇਂਦਰੀ ਟੀਮ ਨੇ ਅਨੁਜ ਸ਼ਰਮਾ ਜੁਆਇੰਟ ਸਕੱਤਰ, ਗ੍ਰਹਿ ਵਿਭਾਗ ਦੀ ਅਗਵਾਈ ਵਿਚ ਪੰਜਾਬ ‘ਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੌਰਾ ਕੀਤਾ। ਮੋਹਾਲੀ ਦੇ ਆਈਐਸਬੀ ਵਿਚ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ […]

ਪੰਜਾਬ ਤੋਂ ਕਸ਼ਮੀਰ ਜਾ ਰਹੇ ਟਰੱਕ ’ਚੋਂ ਭਾਰੀ ਮਾਤਰਾ ’ਚ ਅਸਲਾ ਬਰਾਮਦ-3 ਸ਼ੱਕੀ ਅੱਤਵਾਦੀ ਗਿ੍ਰਫ਼ਤਾਰ

ਜੰਮੂ-ਕਸ਼ਮੀਰ ਪੁਲਿਸ ਨੇ ਲਖਨਪੁਰ ਵਿਖੇ ਕਾਰਵਾਈ ਜੰਮੂ – ਜੰਮੂ ਅਤੇ ਕਸ਼ਮੀਰ ਪੁਲਿਸ ਨੇ ਜੈਸ਼-ਏ-ਮੁਹੰਮਦ ਦੇਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ।ਪੁਲਿਸ ਨੇ ਹਥਿਆਰਾਂ ਸਮੇਤ 3 ਸ਼ੱਕੀ ਅੱਤਵਾਦੀਆਂਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ 4 ਏ. ਕੇ.56 ਅਤੇ 2 ਏ. ਕੇ. 47, 6 ਮੈਗਜ਼ੀਨ, 180 ਜ਼ਿੰਦਾਕਾਰਤੂਸ ਬਰਾਮਦ ਕੀਤੇ ਗਏ ਹਨ। ਜੰਮੂ-ਕਸ਼ਮੀਰ ਪੁਲਿਸ ਨੇ ਪੰਜਾਬ-ਜੰਮੂ-ਕਸ਼ਮੀਰ ਬਾਰਡਰ ਕੋਲ […]