May 2, 2026

ਗੁਜਰਾਤ ਨੇ ਘਟਾਇਆ ਟਰੈਫਿਕ ਜ਼ੁਰਮਾਨਾ, ਕੋਈ ਸੂਬਾ ਅਜਿਹਾ ਨਹੀਂ ਕਰ ਸਕਦਾ : ਗਡਕਰੀ

ਨਵੀਂ ਦਿੱਲੀ – ਦੇਸ਼ ਵਿੱਚ ਨਵੇਂ ਮੋਟਰ ਵ੍ਹੀਕਲ ਐਕਟ ਵਿੱਚ ਭਾਰੀ ਜ਼ੁਰਮਾਨੇ ਨੂੰ ਲੈ ਕੇ ਲੋਕਾਂ ਦੀ ਨਾਰਾਜ਼ਗੀ ਦੇਖਦੇ ਹੋਏ ਕੁਝ ਰਾਜ ਸਰਕਾਰਾਂ ਥੋੜ੍ਹੀ ਰਾਹਤ ਤੇ ਵਿਚਾਰ ਕਰ ਰਹੀ ਹੈ| ਇਸ ਲਈ ਗੁਜਰਾਤ ਦੀ ਵਿਜੇ ਰੂਪਾਨੀ ਸਰਕਾਰ ਨੇ ਜ਼ੁਰਮਾਨੇ ਦੀ ਰਕਮ ਨੂੰ ਘੱਟ ਕਰ ਦਿੱਤਾ ਹੈ| ਹਾਲਾਂਕਿ ਇਸ ਦਰਮਿਆਨ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ […]

ਜੰਮੂ-ਕਸ਼ਮੀਰ ਸੋਪੋਰ ਵਿੱਚ ਸੁਰੱਖਿਆ ਫੋਰਸਾਂ ਵਲੋਂ ਲਸ਼ਕਰ ਦਾ ਅੱਤਵਾਦੀ ਢੇਰ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਸੋਪੋਰ ਵਿੱਚ ਸੁਰੱਖਿਆ ਫੋਰਸਾਂ ਨੇ ਇਕ ਅੱਤਵਾਦੀ ਨੂੰ ਮਾਰ ਸੁੱਟਿਆ ਹੈ| ਸੁਰੱਖਿਆ ਫੋਰਸਾਂ ਨੂੰ ਅੱਜ ਸਵੇਰੇ ਅੱਤਵਾਦੀ ਦੇ ਲੁਕੇ ਹੋਣ ਦੀ ਖਬਰ ਮਿਲੀ ਸੀ| ਇਸ ਤੋਂ ਬਾਅਦ ਸੁਰੱਖਿਆ ਫੋਰਸਾਂ ਨੇ ਮੁਹਿੰਮ ਚਲਾਈ| ਇਸ ਦੌਰਾਨ ਲਸ਼ਕਰ-ਏ-ਤੋਇਬਾ ਦੇ ਮੋਸਟ ਵਾਂਟੇਡ ਅੱਤਵਾਦੀ ਆਸਿਫ਼ ਨੂੰ ਢੇਰ ਕਰ ਦਿੱਤਾ ਗਿਆ| ਹਾਲ ਵਿੱਚ ਆਸਿਫ ਨੇ ਸੋਪੋਰ ਵਿੱਚ […]

ਕਸ਼ਮੀਰੀ ਵਿਦਿਆਰਥੀਆ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵਚਨਬੱਧ –ਭਾਈ ਲੌਗੋਵਾਲ

ਅੰਮ੍ਰਿਤਸਰ -ਤਲਵੰਡੀ ਸਾਬੋ ਵਿਖੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਕੋਈ ਕਸਰ ਨਹੀ ਛੱਡੀ ਜਾਵੇਗੀ। ਇਨ੍ਹਾ ਬੱਚਿਆ ਨੂੰ ਪਹਿਲਾ ਵੀ ਸ਼੍ਰੋਮਣੀ ਕਮੇਟੀ ਵੱਲੋ ਰਾਸ਼ਣ ਤੇ ਆਰਥਿਕ ਮੱਦਦ ਦਿੱਤੀ ਗਈ ਹੈ ਅਤੇ ਅੱਗੋ ਵੀ ਜੋ ਲੋੜ ਮਹਿਸੂਸ ਕਰਨਗੇ ਸਹਾਇਤਾ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪਰਧਾਨ ਭਾਈ […]