ਸੁਪਰੀਮ ਕੋਰਟ ਵਲੋਂ ਨਿਰਭਿਆ ਕੇਸ ਦੇ ਦੋਸ਼ੀ ਅਕਸ਼ੈ ਦੀ ਪਟੀਸ਼ਨ ਖਾਰਜ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਨਿਰਭਿਆ ਕੇਸ ਦੇ ਦੋਸ਼ੀਆਂ ਵਿੱਚੋਂ ਇਕ ਅਕਸ਼ੈ ਠਾਕੁਰ ਦੀ ਰੀਵਿਊ ਪਟੀਸ਼ਨ ਖਾਰਜ ਕਰ ਦਿੱਤੀ ਹੈ| ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਦੇ ਵਕੀਲ ਨੂੰ ਪੂਰਾ ਮੌਕਾ ਦਿੱਤਾ ਗਿਆ ਪਰ ਦੋਸ਼ੀ ਦੇ ਵਕੀਲ ਨੇ ਕੋਈ ਨਵੀਂ ਗੱਲ ਨਹੀਂ ਕੀਤੀ ਹੈ| ਜਸਟਿਸ ਭਾਨੂੰਮਤੀ ਦੀ ਅਗਵਾਈ ਵਾਲੀ […]




