June 20, 2026

ਪੰਜਾਬ ਦੇ ਮੁੱਖ ਮੰਤਰੀ ਦੀ ਬੇਨਤੀ ’ਤੇ ਰੇਲਵੇ ਨੇ 550ਵੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੱਕ ਐਕਸਪ੍ਰੈਸ ਰੇਲ ਗੱਡੀ ਚਲਾਉਣ ਦੀ ਦਿੱਤੀ ਸਹਿਮਤੀ

4 ਅਕਤੂਬਰ ਤੋ ਨਵੀ ਦਿੱਲੀ-ਲੁਧਿਆਣਾ ਸ਼ਤਾਬਦੀ ਲੋਹੀਆ ਖਾਸ ਤੱਕ ਵਾਇਆ ਸੁਲਤਾਨਪੁਰ ਲੋਧੀ ਚਲਾਉਣ ਦਾ ਕੀਤਾ ਫੈਸਲਾ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆ ਦੀ ਆਮਦ ਨੂੰ ਦੇਖਦਿਆ ਇਸ ਇਤਿਹਾਸਕ ਸ਼ਹਿਰ ਨੂੰ ਰੇਲ ਰਾਹੀ ਨਵੀ ਦਿੱਲੀ ਨਾਲ ਜੋੜਨ ਲਈਪੰਜਾਬ ਦੇ ਮੁੱਖ ਮੰਤਰੀ […]

‘ਮਿਸ਼ਨ ਇਨੋਵੇਟ ਪੰਜਾਬ’ ਤਹਿਤ ‘ਇਨੋਵੇਸ਼ਨ ਅਤੇ ਤਕਨਾਲੋਜੀ ਸੰਮੇਲਨ‘ 5 ਨਵੰਬਰ ਨੂੰ ਕਰਵਾਇਆ ਜਾਵੇਗਾ

ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਸਬੰਧਿਤ ਧਿਰਾ ਨਾਲ ਸੰਮੇਲਨ ਤੋ ਪਹਿਲਾ ਕੀਤੀ ਵਿਚਾਰ-ਚਰਚਾ ਚੰਡੀਗੜ੍ਹ – ਮਿਸ਼ਨ ਇਨੋਵੇਟ ਪੰਜਾਬ ਨੂੰ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ 5 ਨਵੰਬਰ ਨੂੰ ਇਨੋਵੇਸ਼ਨ ਅਤੇ ਤਕਨਾਲੋਜੀ ਸੰਮੇਲਨ 2019 ਆਯੋਜਿਤ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦਾ ਮੰਤਵ ਪੰਜਾਬ ਨੂੰ ਨਵੀਆ ਖੋਜਾ ਲਈ ਆਲਮੀ […]

ਬਾਦਲ ਪਰਿਵਾਰ ਨੇ ਹਮੇਸ਼ਾ ਹੀ ਆਪਣੇ ਸੌੜੇ ਸਿਆਸੀ ਹਿੱਤਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤੌਹੀਨ ਕੀਤੀ – ਤਿ੍ਰਪਤ ਬਾਜਵਾ

ਹਰਸਿਮਰਤ ਬਾਦਲ ਹੋਰਨਾ ਉੱਤੇ ਦੋਸ਼ ਲਾਉਣ ਤੋ ਪਹਿਲਾ ਆਪਣੀ ਪੀੜ੍ਹੀ ਹੇਠਾ ਸੋਟਾ ਫੇਰੇ ਚੰਡੀਗੜ੍ਹ – ਕੇਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੇਠੀ ਕਰਨ ਦੇ ਲਾਏ ਗਏ ਦੋਸ਼ ਨੂੰ ਪੂਰੀ ਤਰ੍ਹਾ ਨਕਾਰਦਿਆ, ਪੰਜਾਬ ਦੇ ਪੇਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ […]