June 21, 2026

15 ਸਾਲਾਂ ਮਗਰੋਂ ਖਰੀਦੀ ਟਿਕਟ ’ਤੇ ਨਿਕਲਿਆ ਡੇਢ ਕਰੋੜ ਰੁਪਏ ਦਾ ਇਨਾਮ

ਪੰਜਾਬ ਰਾਜ ਰਾਖੀ ਬੰਪਰ ਨੇ ਪਟਿਆਲਾ ਦੇ ਅਵਤਾਰ ਸਿੰਘ ਨੂੰ ਬਣਾਇਆ ਕਰੋੜਪਤੀ ਚੰਡੀਗੜ – ‘ਕਿਸਮਤ ਚਮਕਦੀ ਦਾ ਕੋਈ ਪਤਾ ਨਹੀਂ ਲੱਗਦਾ’, ਇਹ ਗੱਲ 63 ਸਾਲਾ ਅਵਤਾਰ ਸਿੰਘ ’ਤੇ ਬਿਲਕੁਲ ਢੁਕਦੀ ਹੈ, ਜਿਸ ਨੂੰ ਪੰਜਾਬ ਰਾਜ ਰਾਖੀ ਬੰਪਰ 2019 ਨੇ ਰਾਤੋ ਰਾਤ ਕਰੋੜਪਤੀ ਬਣਾ ਦਿੱਤਾ ਹੈ।ਰਾਖੀ ਬੰਪਰ ਦੇ ਡੇਢ-ਡੇਢ ਕਰੋੜ ਰੁਪਏ ਦੇ ਪਹਿਲੇ ਦੋ ਇਨਾਮਾਂ ’ਚੋਂ […]

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਸ਼ੇਰਖਾਂ ‘ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੇ ਮਾਮਲੇ ਵਿੱਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ

ਚੰਡੀਗੜ – ਫਿਰੋਜਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ ‘ਚ ਦਲਿਤ ਤੇ ਜਿਮੀਦਾਰਾਂ ਵਿੱਚ ਹਿੰਸਕ ਝੜਪ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਐਸ.ਐਸ.ਪੀ. ਫਿਰੋਜਪੁਰ ਤੋਂ ਰਿਪੋਰਟ ਤਲਬ ਕੀਤੀ ਹੈ।ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਫਿਰੋਜਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ ‘ਚ […]

ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤ ਵਿਚ ਭਰਵਾਂ ਉਤਸ਼ਾਹ- ਜਥੇਦਾਰ ਪੰਜੋਲੀ

ਜੱਬਲਪੁਰ ਤੋਂ ਅਗਲੇ ਪੜਾਅ ਸਾਗਰ ਲਈ ਨਗਰ ਕੀਰਤਨ ਹੋਇਆ ਰਵਾਨਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਮੱਧ ਪ੍ਰਦੇਸ਼ ਸੂਬੇ ਅੰਦਰ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਜਾਹੋ-ਜਲਾਲ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਠ ਸੂਬਿਆਂ ਅੰਦਰ ਵੀ ਸੰਗਤ […]