May 2, 2026

ਕੈਂਟਰਬਰੀ ਦੇ ਮੁਖੀ ਜਸਟਿਨ ਪੋਰਟਲ ਵੈਲਬੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ – ਕੈਂਟਰਬਰੀ ਦੇ ਮੁਖੀ (ਆਰਚ ਬਿਸ਼ਪ) ਜਸਟਿਨ ਪੋਰਟਲ ਵੈਲਬੀ ਆਪਣੀ ਪਤਨੀ ਕੈਲੋਰੀਨ ਵੈਲਬੀ, ਗੁਰੂ ਨਾਨਕ ਨਿਕਸ਼ਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਅਤੇ ਹੋਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸੇ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ […]

ਕਾਨ੍ਹਪੁਰ ਵਾਸੀ ਬੀਬੀ ਅਮਰਜੀਤ ਕੌਰ ਨੇ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਰਾਮਦਾਸ ਲੰਗਰ ਦੀ ਸੇਵਾ ਲਈ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਦੀ ਸੇਵਾ ਲੈਣ ’ਤੇ ਕਾਨ੍ਹਪੁਰ ਵਾਸੀ ਬੀਬੀ ਅਮਰਜੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਬੀਬੀ ਅਮਰਜੀਤ ਕੌਰ ਨੇ […]

ਗਵਰਨਮੈਂਟ ਈ-ਮਾਰਕਿਟਿੰਗ ਆਰਗੇਨਾਈਜੇਸ਼ਨ ਟਰਾਂਸਫੌਰਮੇਸ਼ਨ ਟੀਮ- ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੀ ਸਥਾਪਨਾ ਲਈ ਕੇਂਦਰ ਨਾਲ ਸਮਝੌਤਾ ਸਹੀਬੱਧ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਗਵਰਨਮੈਂਟ ਈ-ਮਾਰਕਿਟਿੰਗ ਆਰਗੇਨਾਈਜੇਸ਼ਨ ਟਰਾਂਸਫੌਰਮੇਸ਼ਨ ਟੀਮ- ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੀ ਸਥਾਪਨਾ ਲਈ ਅੱਜ ਕੇਂਦਰ ਸਰਕਾਰ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਜੀ.ਓ.ਟੀ.ਟੀ. ਖਰੀਦ ਵਿਭਾਗਾਂ ਅਤੇ ਏਜੰਸੀਆਂ ਦੀ ਉਨ੍ਹਾਂ ਦੀਆਂ ਵਪਾਰਕ ਗਤੀਵਿਧੀਆਂ, ਮੁਕਾਬਲੇਬਾਜ਼ੀ ਅਤੇ ਮਾਡਲਾਂ ਵਿੱਚ ਤਬਦੀਲੀ ਲਿਆਉਣ ਵਿੱਚ ਮਦਦ ਕਰੇਗਾ ਤਾਂ ਜੋ ਉਹ ਓਪਨ ਮਾਰਕੀਟ ਆਧਾਰਿਤ ਖਰੀਦ ਦੇ ਮੌਕਿਆਂ ਦਾ ਪੂਰਾ ਲਾਹਾ […]