ਟਰੰਪ ਵੱਲੋਂ ਕੌਮੀ ਸੁਰੱਖਿਆ ਸਲਾਹਕਾਰ ਦੀ ਛੁੱਟੀ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੌਮੀ ਸੁਰੱਖਿਆ ਸਲਾਹਕਾਰ ਜੌਹਨ ਬੋਲਟਨ ਦੀ ਅੱਜ ਅਹੁਦੇ ਤੋਂ ਛੁੱਟੀ ਕਰ ਦਿੱਤੀ। ਟਰੰਪ ਨੇ ਕਿਹਾ ਕਿ ਉਹ ਬੋਲਟਨ ਨਾਲ ਕੁੱਝ ਮੁੱਦਿਆਂ ਉੱਤੇ ਅਸਹਿਮਤ ਸਨ।
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੌਮੀ ਸੁਰੱਖਿਆ ਸਲਾਹਕਾਰ ਜੌਹਨ ਬੋਲਟਨ ਦੀ ਅੱਜ ਅਹੁਦੇ ਤੋਂ ਛੁੱਟੀ ਕਰ ਦਿੱਤੀ। ਟਰੰਪ ਨੇ ਕਿਹਾ ਕਿ ਉਹ ਬੋਲਟਨ ਨਾਲ ਕੁੱਝ ਮੁੱਦਿਆਂ ਉੱਤੇ ਅਸਹਿਮਤ ਸਨ।
ਬੌਲੀਵੁੱਡ ਅਦਾਕਾਰ ਰਿਸ਼ੀ ਕਪੂਰ ਅਮਰੀਕਾ ਵਿੱਚ ਕੈਂਸਰ ਦਾ ਇਲਾਜ ਕਰਵਾਉਣ ਤੋਂ ਬਾਅਦ ਵਤਨ ਪਰਤ ਆਏ ਹਨ। ਉਹ ਪਿਛਲੇ ਸਾਲ ਨਿਊਯਾਰਕ ਗਏ ਸਨ। ਉਹ ਮੰਗਲਵਾਰ ਨੂੰ ਸਵੇਰੇ ਵਾਪਸ ਆਏ ਹਨ। ਰਿਸ਼ੀ ਕਪੂਰ (67) ਨੇ ਵਤਨ ਵਾਪਸ ਪਰਤਣ ਦੀ ਖਬਰ ਟਵਿਟਰ ’ਤੇ ਸਾਂਝੀ ਕੀਤੀ ਅਤੇ ਲਗਾਤਾਰ ਮਿਲ ਰਹੇ ਸਮਰਥਨ ਲਈ ਆਪਣੇ ਪ੍ਰਸ਼ੰਸਕਾਂ ਦਾ ਸ਼ੁਕਰੀਆ ਅਦਾ ਕੀਤਾ। ਸ੍ਰੀ […]
ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਸੀਮਤ ਓਵਰਾਂ ਦੀ ਟੀਮ ਦੇ ਉਪ-ਕਪਤਾਨ ਰੋਹਿਤ ਸ਼ਰਮਾ ਵਿਚਾਲੇ ਮਤਭੇਦ ਦੀਆਂ ਅਫਵਾਹਾਂ ਨੂੰ ਰੱਦ ਕਰਨ ਦੀ ਕੋਸ਼ਿਸ਼ ਕਰਦਿਆਂ ਮੁੱਖ ਕੋਚ ਰਵੀ ਸ਼ਾਸਤਰੀ ਨੇ ਕਿਹਾ ਕਿ ਨਜ਼ਰੀਏ ਵਿੱਚ ਫ਼ਰਕ ਨੂੰ ਮਤਭੇਦ ਨਹੀਂ ਸਮਝਣਾ ਚਾਹੀਦਾ। ਪਹਿਲਾਂ ਵੀ ਦੋਵੇਂ ਸੀਨੀਅਰ ਖਿਡਾਰੀਆਂ ਵਿਚਾਲੇ ਕਥਿਤ ਮਤਭੇਦ ਦੀਆਂ ਖ਼ਬਰਾਂ ਨੂੰ ਬਕਵਾਸ ਦੱਸ ਚੁੱਕੇ ਸ਼ਾਸਤਰੀ ਤੋਂ ਇੱਕ […]