September 15, 2026

ਸਾਰਗ ਸਮਾਰਟ ਸਕੂਲ ਵਿੱਚ ਅੱਜ ਤੋਂ ਖੇਡਾਂ ਸ਼ੁਰੂ ਕਰਵਾਈਆਂ

ਸ੍ਰੀ ਚਮਕੌਰ ਸਾਹਿਬ – ਅੱਜ ਸਥਾਨਕ ਸਾਰਗ ਸਮਾਰਟ ਸਕੂਲ ਵਿੱਚ ਖੇਡਾ ਸ਼ੁਰੂ ਕਰਵਾਈਆ ਗਈਆ। ਜਿਸ ਵਿੱਚ ਬੱਚਿਆ ਨੇ ਵੱਖ-ਵੱਖ ਦੌੜਾਂ ਅਤੇ ਖੇਡਾਂ ਵਿੱਚ ਭਾਗ ਲਿਆ। ਖੇਡਾਂ ਦੀ ਸ਼ੁਰੂਆਤ ਕਰਨ ਲਈ ਸਿੱਖ ਰਾਮਗੜ੍ਹੀਂਆਂ ਵਰਲਡ ਆਰਗਨਾਈਜੇਸ਼ਨ ਯੂ.ਕੇ. ਦੇ ਜਰਨਲ ਸਕੱਤਰ ਸ਼. ਧਰਮਜੀਤ ਸਿੰਘ ਘਟੌੜਾ ਜੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਬੱਚਿਆ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਦਿਆ ਕਿਹਾ […]

ਸ਼੍ਰੋਮਣੀ ਅਕਾਲੀ ਦਲ ‘ਚ ਬੀਬੀਆਂ ਦੀ ਭੂਮਿਕਾ ਵਧੀ

ਪਾਰਟੀ ‘ਚ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਬੀਬੀ ਜਗੀਰ ਕੌਰ ਦਾ ਸਭ ਤੋਂ ਵੱਧ ਪ੍ਰਭਾਵ ਜਲੰਧਰ – ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਤੀਸਰੀ ਵਾਰ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਵਿੱਚ ਇੱਕਦਮ ਤੇਜੀ ਆ ਗਈ ਹੈ। ਸ. ਬਾਦਲ ਦੀ ਅਗਵਾਈ ਹੇਠ ਅਕਾਲੀ […]

ਨਾਗਰਿਕਤਾ ਸੋਧ ਵਿੱਚ ਮੁਸਲਮਾਨਾਂ ਨੂੰ ਵੀ ਕਰਨਾ ਚਾਹੀਦਾ ਸੀ ਸ਼ਾਮਿਲ : ਜਥੇਦਾਰ ਅਕਾਲ ਤਖ਼ਤ

ਤਲਵੰਡੀ ਸਾਬੋ – ਨਾਗਰਿਕਤਾ ਸੋਧ ਬਿੱਲ ਦੇ ਪਾਸ ਹੋਣ ਨਾਲ ਭਾਂਵੇ ਦਿੱਲੀ ਵਿੱਚ ਰਹਿ ਰਹੇ ਅਫਗਾਨ ਸਿੱਖਾਂ ਨੂੰ ਵੱਡਾ ਫਾਇਦਾ ਮਿਲੇਗਾ ਤੇ ਪਾਕਿਸਤਾਨ, ਅਫਗਾਨਿਸਤਾਨ ਵਿੱਚ ਰਹਿ ਰਹੇ ਘੱਟਗਿਣਤੀ ਹਿੰਦੂ ਸਿੱਖ ਵੀ ਇਸ ਬਿੱਲ ਦੇ ਪਾਸ ਹੋਣ ਨਾਲ ਰਾਹਤ ਮਹਿਸੂਸ ਕਰ ਰਹੇ ਹਨ ਪ੍ਰੰਤੂ ਚੰਗਾ ਹੁੰਦਾ ਜੇ ਇਸ ਬਿੱਲ ਵਿੱਚ ਮੁਸਲਮਾਨਾਂ ਨੂੰ ਵੀ ਸ਼ਾਮਿਲ ਕਰ ਲਿਆ […]