ਕਿਸੇ ਅਧਿਕਾਰੀ ਨੇ ਕੁਝ ਗਲਤ ਨਹੀਂ ਕੀਤਾ : ਚਿਦਾਂਬਰਮ
ਆਈ.ਐੱਨ.ਐਕਸ. ਮੀਡੀਆ ਮਾਮਲੇ ‘ਚ ਗ੍ਰਿਫਤਾਰ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਨਾਲ ਜੁੜੇ ਮਾਮਲੇ ‘ਚ ਕਿਸੇ ਵੀ ਅਧਿਕਾਰੀ ਦੀ ਗ੍ਰਿਫਤਾਰੀ ਨਹੀਂ ਹੋਣੀ ਚਾਹੀਦੀ, ਕਿਉਂਕਿ ਕਿਸੇ ਨੇ ਕੁਝ ਗਲਤ ਨਹੀਂ ਕੀਤਾ ਹੈ। ਚਿਦਾਂਬਰਮ ਵਲੋਂ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਇਹ ਟਿੱਪਣੀ […]




