May 2, 2026

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵੰਡੀਆਂ 17 ਕਰੋੜ ਦੀਆਂ ਗ੍ਰਾਂਟਾਂ

ਬਠਿੰਡਾ ਵਿਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਵਿਕਾਸ ਕਾਰਜਾਂ ਲਈ 17 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ ਵੀ ਤਕਸੀਮ ਕੀਤੇ। ਸ. ਬਾਦਲ ਅੱਜ ਆਪਣੇ ਦੌਰੇ ਦੇ ਸ਼ੁਰੂਆਤੀ ਸਮੇਂ ਦੌਰਾਨ ਅਗਰਵਾਲ ਸਟਰੀਟ ਵਿਖੇ ਪਹੁੰਚੇ। ਉਨ੍ਹਾਂ ਉਥੇ ਬਣਨ ਵਾਲੇ ਨਵੇਂ ਪਾਰਕ ਦੀ ਥਾਂ ਦਾ ਜਾਇਜ਼ਾ […]

ਭਾਰਤ ’ਚ ਨਾਜਾਇਜ਼ ਪਰਵਾਸੀਆਂ ਨੂੰ ਰਹਿਣ ਦੀ ਆਗਿਆ ਨਹੀਂ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਰਤ ਵਿਚ ਗੈਰਕਾਨੂੰਨੀ ਪਰਵਾਸੀਆਂ ਨੂੰ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸਾਮ ਵਿਚ ਕੌਮੀ ਨਾਗਰਿਕਤਾ ਪੰਜੀਕਰਨ (ਐਨਆਰਸੀ) ਤੈਅ ਸਮੇਂ ਵਿਚ ਪੂਰੀ ਕੀਤੀ ਗਈ ਹੈ। ਉਤਰੀ ਪੂਰਬੀ ਕੌਂਸਲ ਦੇ ਚੇਅਰਮੈਨ ਸ੍ਰੀ ਸ਼ਾਹ ਨੇ ਅੱਠ ਉਤਰੀ-ਪੂਰਬੀ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਈ […]

ਟਰੰਪ ਨੇ ਅਫ਼ਗਾਨਿਸਤਾਨ ਬਾਰੇ ਤਾਲਿਬਾਨ ਨਾਲ ਗੁਪਤ ਵਾਰਤਾ ਰੱਦ ਕੀਤੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਤਾਲਿਬਾਨ ਅਤੇ ਅਫ਼ਗਾਨਿਸਤਾਨ ਦੇ ਆਗੂਆਂ ਨਾਲ ਐਤਵਾਰ ਨੂੰ ‘ਕੈਂਪ ਡੇਵਿਡ’ ’ਚ ਹੋਣ ਵਾਲੀ ਵਾਰਤਾ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਇਹ ਕਦਮ ਪਿਛਲੇ ਦਿਨੀਂ ਕਾਬੁਲ ’ਚ ਹੋੇ ਹਮਲੇ ਦੌਰਾਨ ਇਕ ਅਮਰੀਕੀ ਫ਼ੌਜੀ ਅਤੇ 11 ਹੋਰਨਾਂ ਦੇ ਮਾਰੇ ਜਾਣ ਮਗਰੋਂ ਉਠਾਇਆ। ਅਫ਼ਗਾਨਿਸਤਾਨ ’ਚ ਸ਼ਾਂਤੀ ਲਈ ਪਿਛਲੇ ਇਕ ਸਾਲ ਤੋਂ ਚੱਲ […]