April 24, 2026

ਆਦਰਸ਼ ਪਾਲੀਟੈਕਨਿਕ ਕਾਲੇਜ ਸਮਾਣਾ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਜੋੜੇ ਨੇ ਇਕ ਕਰੋੜ ਦੇ ਫ਼ੰਡ ਦੀ ਕੀਤੀ ਦੁਰਵਰਤੋਂ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਜੋੜੇ ਵਿਰੁੱਧ ਐਫ ਆਈ ਆਰ ਦਰਜ ਕਰਨ ਦੀ ਮੰਗ

ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟਗਿਣਤੀ ਭਾਈਚਾਰਿਆਂ ਦੇ ਵਿਦਿਆਰਥੀਆਂ ਨਾਲ ਧੋਖਾਧੜੀ ਦੀ ਵੱਡੀ ਮਿਸਾਲ — ਕੈਂਥ ਸਮਾਣਾ – ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟਗਿਣਤੀ ਭਾਈਚਾਰਿਆਂ ਦੇ ਹਿਤਾਂ ਲਈ ਕੰਮ ਕਰ ਰਹੀ ਸਿਆਸੀ-ਸਮਾਜਿਕ ਸੰਸਥਾ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਅੱਜ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਨੂੰ […]

ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਮਾਜਿਕ ਸੁਰੱਖਿਆ ਵਿਭਾਗ ਨੇ ਸੂਬੇ ਦੇ ਆਂਗਣਵਾੜੀ ਕੇਂਦਰਾਂ ਦਾ ਸਮਾਂ ਬਦਲਿਆ

15 ਜਨਵਰੀ, 2020 ਤੱਕ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ ਆਂਗਣਵਾੜੀ ਕੇਂਦਰਾਂ ਦਾ ਸਮਾਂ ਚੰਡੀਗੜ – ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਕੜਾਕੇ ਦੀ ਠੰਢ ਨੂੰ ਵੇਖਦੇ ਹੋਏ ਸੂਬੇ ਦੇ ਸਮੁੱਚੇ ਆਂਗਣਵਾੜੀ ਕੇਂਦਰਾਂ ਵਿਚ ਸਮੇਂ ਦੀ ਤਬਦੀਲੀ ਨੂੰ ਪ੍ਰਵਾਨਗੀ ਦੇ ਦਿੱਤੀ।15 ਜਨਵਰੀ, 2020 ਤੱਕ ਆਂਗਣਵਾੜੀ ਕੇਂਦਰਾਂ […]

ਹਰਿਆਣਾ ਸ਼ਾਂਤੀ ਰੱਖਣ ਵਾਲਾ ਸੂਬਾ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸਾਡਾ ਸੂਬਾ ਸ਼ਾਂਤੀ ਰੱਖਣ ਵਾਲਾ ਸੂਬਾ ਹੈ, ਜਿੱਥੇ ਨਾਗਰਿਕਤਾ ਸੋਧ ਅੇਕਟਰ ਦਾ ਵਿਰੋਧ ਨਹੀਂ ਹੈ| ਇਸ ਦੇ ਬਾਵਜੂਦ ਵੀ ਰਾਜ ਵਿਚ ਸ਼ਾਂਤੀ ਬਣਾਏ ਰੱਖਣ ਲਈ ਪੁਲਿਸ ਨੂੰ ਚੌਕਸ ਕੀਤਾ ਗਿਆ ਹੈ|ਗ੍ਰਹਿ ਮੰਤਰੀ ਨੇ ਕਿਹਾ ਕਿ ਰਾਜ ਵਿਚ ਕਿਸੇ ਵੀ ਸਥਿਤੀ ਵਿਚ ਕਾਨੂੰਨ ਵਿਵਸਥਾ ਨੂੰ […]