May 2, 2026

ਸੀਨੀਅਰ ਵਕੀਲ ਅਤੇ ਸਾਬਕਾ ਕੇਂਦਰੀ ਮੰਤਰੀ ਰਾਮਜੇਠਮਲਾਨੀ ਦਾ ਦਿਹਾਂਤ

ਨਵੀਂ ਦਿੱਲੀ – ਸੀਨੀਅਰ ਵਕੀਲ ਰਾਮਜੇਠਮਲਾਨੀ ਦਾ ਐਤਵਾਰ ਨੂੰ ਦਿੱਲੀ ’ਚ ਉਨ੍ਹਾਂ ਦੇ ਘਰ ’ਚ ਦਿਹਾਂਤ ਹੋ ਗਿਆ। ਉਹ 95 ਸਾਲ ਦੇ ਸਨ।ਉਨ੍ਹਾਂ ਦੇ ਪਰਿਵਾਰ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਪਿਛਲੇ ਕਈ ਮਹੀਨਿਆਂ ਤੋਂਬਿਮਾਰ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਮੰਤਰੀਆਂ ਅਤੇ ਸਿਆਸੀ ਆਗੂਆਂ ਤੋਂ ਇਲਾਵਾਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਦੇ […]

ਭਾਜਪਾ ਲਈ ਦੇਸ਼ ਦੀ ਜਨਤਾ ਅਤੇ ਦੇਸ਼ ਹਿੱਤ ਤੋਂ ਵੱਡਾ ਕੋਈ ਮਿਆਰ ਨਹੀਂ : ਪ੍ਰਧਾਨ ਮੰਤਰੀ ਨਰੇਂਦਰ ਮੋਦੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਲਈ ਦੇਸ਼ ਦੀ ਜਨਤਾ ਅਤੇ ਦੇਸ਼ਹਿਤ ਤੋਂ ਵੱਡਾ ਕੋਈ ਮਾਣਦੰਡ ਨਹੀਂ ਹੁੰਦਾ, ਉਸੀ ਸਿਧਾਂਤ ਨੂੰ ਪਿਛਲੇ ਪੰਜ ਸਾਲਾਂ ਵਿੱਚ ਹਰਿਆਣਾ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਨੇ ਨਵੀਂ ਦਿਸ਼ਾ, ਨਵੀਂ ਤੇਜੀ ਅਤੇ ਨਵੀਂ ਤਾਕਤ ਦਿੱਤੀ ਹੈ. ਯਕੀਨੀ ਤੌਰ ‘ਤੇ ਮੁੱਖ ਮੰਤਰੀ ਅਤੇ ਉਨਾਂ ਦੀ ਟੀਮ […]

ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਲਈ ਪਹਿਲਾਂ ਹੀ ਮੰਤਰੀਆਂ ਦਾ ਸਮੂਹ ਬਣਾਇਆ : ਮੁੱਖ ਮੰਤਰੀ

ਕੈਪਟਨ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਲਾਏ ਦੋਸ਼ ਮੁੱਢੋਂ ਰੱਦ ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੂਬਾ ਸਰਕਾਰ ’ਤੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸਕ ਦਿਹਾੜੇ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ […]