ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬਸਾਈਟ, ਮੋਬਾਈਲ ਐਪ ਤੇ ਸੋਸ਼ਲ ਮੀਡੀਆ ਪਲੇਟਫਾਰਮ ਲਾਂਚ
ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵੈਬਸਾਈਟ, ਇਕ ਮੋਬਾਈਲ ਐਪ ਅਤੇ ਸੋਸ਼ਲ ਮੀਡੀਆ ਦੇ ਪਲੇਟਫਾਰਮ ਲਾਂਚ ਕੀਤੇ।ਸੂਚਨਾ ਤਕਨਾਲੋਜੀ ਦੇ ਇਨਾਂ ਪਲੇਟਫਾਰਮਾਂ ਨੂੰ ਲਾਂਚ ਕਰਨ ਦਾ ਮਕਸਦ ਚੱਲ ਰਹੀਆਂ ਗਤੀਵਿਧੀਆਂ ਅਤੇ ਇਸ ਸਾਲ ਨਵੰਬਰ ਮਹੀਨੇ ਹੋਣ ਵਾਲੇ […]




