May 2, 2026

ਪੋਂਪਿਓ ਵੱਲੋਂ ਤਾਲਿਬਾਨ ਨਾਲ ਕੀਤੇ ਸ਼ਾਂਤੀ ਸਮਝੌਤੇ ਤੇ ਦਸਤਖਤ ਤੋਂ ਇਨਕਾਰ

ਵਾਸ਼ਿੰਗਟਨ – ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਆਪਣੇ ਵਿਸ਼ੇਸ਼ ਦੂਤ ਵੱਲੋਂ ਤਾਲਿਬਾਨ ਨਾਲ ਕੀਤੇ ਗਏ ਅਨਿਸ਼ਚਿਤ ਸ਼ਾਂਤੀ ਸਮਝੌਤੇ ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ| ਕਿਉਂਕਿ ਉਸ ਵਿਚ ਅਲ-ਕਾਇਦਾ ਵਿਰੁੱਧ ਲੜਾਈ ਲਈ ਅਫਗਾਨਿਸਤਾਨ ਵਿਚ ਅਮਰੀਕੀ ਫੌਜ ਦੀ ਮੌਜੂਦਗੀ ਜਾਂ ਫਿਰ ਕਾਬੁਲ ਵਿੱਚ ਅਮਰੀਕੀ ਸਮਰਥਿਤ ਸਰਕਾਰ ਦੇ ਸੰਬੰਧ ਵਿਚ ਕੁਝ ਵੀ ਸਪੱਸ਼ਟ ਨਹੀਂ ਹੈ| […]

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਪੋਸ਼ਣ ਮਾਹ’ ਵਿਸ਼ੇ ’ਤੇ ਸੂਬਾ ਪੱਧਰੀ ਵਰਕਸ਼ਾਪ ਦਾ ਆਯੋਜਨ

ਕੁਪੋਸ਼ਨ ਦੀ ਜੜ੍ਹ ਪੁੱਟਣ ਲਈ ਜਨ-ਅੰਦੋਲਨ ਚਲਾਉਣ ਦੀ ਲੋੜ: ਅਰੁਨਾ ਚੌਧਰੀ ਚੰਡੀਗੜ੍ਹ – ‘‘ਦੇਸ਼ ਨੂੰ ਕੁਪੋਸ਼ਨ ਮੁਕਤ ਕਰਨ ਲਈ ਜਨ-ਅੰਦੋਲਨ ਚਲਾਉਣ ਦੀ ਜ਼ਰੂਰਤ ਹੈ ਤਾਂ ਜੋ ਜਨਮ ਲੈਣ ਵਾਲੇ ਬੱਚੇ ਅਤੇ ਮਾਂ ਨੂੰ ਪੌਸ਼ਟਿਕ ਖੁਰਾਕ ਦੇਣ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ।’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ […]

ਅਧਿਆਪਕ ਪੜ੍ਹਾਉਣ ਦੇ ਨਾਲ-ਨਾਲ ਬੱਚਿਆਂ ਦਾ ਚਰਿੱਤਰ ਨਿਰਮਾਣ ਵੀ ਕਰਨ – ਰਾਜਪਾਲ ਹਰਿਆਣਾ

ਚੰਡੀਗੜ੍ਹ – ਹਰਿਆਣਾ ਦੇ ਰਾਜਪਾਲ ਸਤਯਵੇਦ ਨਾਰਾਇਣ ਆਰਿਆ ਨੇ ਅਧਿਆਪਕਾਂ ਤੋਂ ਅਪੀਲ ਕੀਤੀ ਕਿ 21ਵੀਂ ਸਦੀ ਵਿਚ ਉਹ ਬੱਚਿਆਂ ਨੂੰ ਕਿੱਤਾ ਸਿਖਿਆ ਦੇ ਨਾਲ-ਨਾਲ ਚਰਿੱਤਰ ਨਿਰਮਾਣ ਦੀ ਸਿਖਿਆ ਵੀ ਦੇਣ ਤਾਂ ਜੋ ਭਾਰਤ ਨੂੰ ਫਿਰ ਤੋਂ ਵਿਸ਼ਵ ਗੁਰੂ ਦਾ ਦਰਜ ਮਿਲ ਸਕਣ।ਸੀ ਆਰਿਆ ਅੱਜ ਇੱਥੇ ਹਰਿਆਣਾ ਰਾਜ ਭਵਨ ਵਿਚ ਹਰਿਆਣਾ ਸਕੂਲ ਸਿਖਿਆ ਵਿਭਾਗ ਵੱਲੋਂ ਆਯੋਜਿਤ […]