May 2, 2026

ਪਟਾਕਾ ਫੈਕਟਰੀ ਹਾਦਸਾ ਬਹੁਤ ਹੀ ਮੰਦਭਾਗਾ : ਗੁਰਪ੍ਰੀਤ ਸਿੰਘ

ਫਰੀਦਕੋਟ – ਪਿਛਲੇ ਦਿਨੀਂ ਬਟਾਲਾ ਵਿਖੇ ਪਟਾਕਾ ਫੈਕਟਰੀ ਵਿੱਚ ਹੋਇਆ ਧਮਾਕਾ ਬਹੁਤ ਹੀ ਮੰਦਭਾਗਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਟਰਨੈਸ਼ਨਲ ਹਿਊਮਨ ਰਾਇਟਸ ਕੌਸਲ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕੀਤਾ ਹੈ। ਉਨਾਂ ਕਿਹਾ ਇਸ ਹਾਦਸੇ ਵਿੱਚ 20 ਤੋ 25 ਮੌਤਾਂ ਹੋਈਆਂ ਹਨ ਜਿਸਨੂੰ ਸੁਣ ਕੇ ਬਹੁਤ ਜਿਆਦਾ ਦੁੱਖ ਲੱਗਾ। ਉਨ੍ਹਾਂ ਕਿਹਾ ਜੋ ਇਸ ਤਰ੍ਹਾਂ ਦੀਆਂ […]

ਵਨ ਡੇ ਕਪਤਾਨ ਮਿਤਾਲੀ ਤੇ ਟੀ-20 ਕਪਤਾਨ ਹਰਮਨਪ੍ਰੀਤ

ਭਾਰਤੀ ਸੀਨੀਅਰ ਮਹਿਲਾ ਚੋਣ ਕਮੇਟੀ ਨੇ ਦੱਖਣੀ ਅਫਰੀਕਾ ਵਿਰੁੱਧ 24 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਟੀ-20 ਤੇ ਵਨ ਡੇ ਸੀਰੀਜ਼ ਲਈ ਭਾਰਤੀ ਟੀਮਾਂ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿਚ ਮਿਤਾਲੀ ਰਾਜ ਨੂੰ ਵਨ ਡੇ ਟੀਮ ਦਾ ਤੇ ਹਰਮਨਪ੍ਰੀਤ ਕੌਰ ਨੂੰ ਟੀ-20 ਦਾ ਕਪਤਾਨ ਬਣਾਇਆ ਗਿਆ ਹੈ। ਦੱਖਣੀ ਅਫਰੀਕਾ ਮਹਿਲਾ ਟੀਮ ਦਾ ਭਾਰਤ ਦੌਰਾ 24 […]

ਯੂ ਮੁੰਬਾ ਤੇ ਪੁਣੇਰੀ ਪਲਟਨ ਵਿਚਾਲੇ ਮੁਕਾਬਲਾ ਹੋਇਆ ਟਾਈ

ਯੂ ਮੁੰਬਾ ਤੇ ਪੁਣੇਰੀ ਪਲਟਨ ਦੇ ਵਿਚ ਵੀਰਵਾਰ ਨੂੰ ਇੱਥੇ ਖੇਡੇ ਗਏ ਪ੍ਰੋ ਕਬੱਡੀ ਲੀਗ ਦਾ ਰੋਮਾਂਚਕ ਮੁਕਾਬਲਾ ਟਾਈ ਰਿਹਾ, ਜਿਸ ਨਾਲ ਦੋਵਾਂ ਟੀਮਾਂ ਨੂੰ ਅੰਕ ਬਰਾਬਰ ਮਿਲੇ। ਇਹ ਮੁਕਾਬਲਾ 33-33 ਨਾਲ ਬਰਾਬਰੀ ‘ਤੇ ਰਿਹਾ। ਯੂ ਮੁੰਬਾ ਦੀ ਟੀਮ ਨੇ ਆਖਰੀ ਪੰਜ ਮਿੰਟ ‘ਚ 6 ਅੰਕ ਨਾਲ ਪੱਛੜਨ ਤੋਂ ਬਾਅਦ ਅਭਿਸ਼ੇਕ ਸਿੰਘ ਦੀ ਬਦੌਲਤ ਸ਼ਾਨਦਾਰ […]