May 2, 2026

ਪਟਾਕਾ ਫੈਕਟਰੀ ’ਚ ਧਮਾਕੇ ’ਤੇ ਦੁੱਖ ਪ੍ਰਗਟਾਇਆ

ਪੰਜਾਬ ਦੇ ਬਟਾਲਾ ਸਹਿਰ ‘ਚ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ਸਬੰਧੀ ਪੀਐੱਮ ਮੋਦੀ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਦਿਲ ਝੰਜੋੜਨ ਵਾਲਾ ਹੈ। ਇਸ ਦਰਦਨਾਕ ਹਾਦਸੇ ‘ਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਉਨ੍ਹਾਂ ਦੀ ਸੰਵੇਦਨਾ ਹੈ। ਉਨ੍ਹਾਂ ਉਮੀਦ ਜਤਾਈ ਕਿ ਜਖਮੀ ਜਲਦ ਹੀ ਠੀਕ ਹੋਣ ਜਾਣਗੇ।

2024 ਤੱਕ ਦੁਨੀਆ ਦੀ ਆਰਥਿਕ ਮਹਾਸ਼ਕਤੀ ਬਣੇਗਾ ਭਾਰਤ : ਮੋਦੀ

ਈਸਟਰਨ ਇਕਨਾਮਿਕ ਫੋਰਮ ਨੂੰ ਕੀਤਾ ਸੰਬੋਧਨ ਵਲਾਦੀਵੋਸਤੋਕ – ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੌਰੇ ਦੇ ਆਖਰੀ ਦਿਨ ਵੀਰਵਾਰ ਨੂੰ ਪੰਜਵੇਂ ਈਸਟਰਨ ਇਕਨਾਮਿਕ ਫੋਰਮ ਦੇ ਮੰਚ ‘ਤੇ ਪੂਰੀ ਦੁਨੀਆ ਸਾਹਮਣੇ ਭਾਰਤ ਨੂੰ ਆਰਥਿਕ ਮਹਾਂਸਕਤੀ ਬਣਾਉਣ ਦਾ ਸੰਕਲਪ ਲਿਆ। ਉਨ੍ਹਾਂ ਫੋਰਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ, ਸਭ ਦਾ ਸਾਥ, ਸਭ ਦਾ ਵਿਕਾਸ ਤੇ ਸਭ ਦਾ […]

ਪੰਜਾਬ ਵਿੱਚ ਸੋਧਿਆ ਹੋਇਆ ਮੋਟਰ ਵਹੀਕਲ ਐਕਟ ਲਾਗੂ ਕਰਨ ਦੀ ਪ੍ਰਕਿਰਿਆ ਕਾਰਵਾਈ ਅਧੀਨ: ਰਜ਼ੀਆ ਸੁਲਤਾਨਾ

ਕਲਿਆਣਕਾਰੀ ਦੇਸ਼ ਵਿੱਚ ਜੁਰਮਾਨੇ ਲਗਾਉਣਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਠੱਲ ਪਾਉਣਾ ਹੈ ਨਾ ਕਿ ਭਾਰੀ ਜੁਰਮਾਨੇ ਨਾਲ ਲੋਕਾਂ ਦੀ ਰੀੜ ਤੋੜਨਾ ਚੰਡੀਗੜ੍ਹ – ਕੇਂਦਰ ਸਰਕਾਰ ਵੱਲੋਂ ਸੋਧੇ ਹੋਏ ਮੋਟਰ ਵਹੀਕਲ ਐਕਟ ਨੂੰ ਪੰਜਾਬ ’ਚ ਲਾਗੂ ਕਰਨ ਸਬੰਧੀ ਪ੍ਰਗਟਾਈਆਂ ਜਾ ਰਹੀਆਂ ਕਿਆਸਅਰਾਈਆਂ ਨੂੰ ਰੱਦ ਕਰਦਿਆਂ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਹੈ […]