ਹਰਜਿੰਦਰ ਸਿੰਘ ਠੇਕੇਦਾਰ ਨੇ ਬੈਕਫਿੰਕੋ ਦੇ ਚੇਅਰਮੈਨ ਅਤੇ ਮੁਹੰਮਦ ਗੁਲਾਬ ਨੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਆਰਥਿਕ ਤੌਰ ’ਤੇ ਕਮਜ਼ੋਰ ਲੋਕ ਸਵੈ-ਰੁਜ਼ਗਾਰ ਲਈ ਭਲਾਈ ਸਕੀਮਾਂ ਦਾ ਲਾਭ ਲੈਣ: ਸਾਧੂ ਸਿੰਘ ਧਰਮਸੋਤ ਚੰਡੀਗੜ੍ਹ – ਹਰਜਿੰਦਰ ਸਿੰਘ ਠੇਕੇਦਾਰ ਨੇ ਪੱਛੜੀਆਂ ਸ੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਬਤੌਰ ਚੇਅਰਮੈਨ ਅਤੇ ਮੁਹੰਮਦ ਗੁਲਾਬ ਨੇ ਵਾਈਸ ਚੇਅਰਮੈਨ ਵਜੋਂ ਅੱਜ ਅਹੁਦਾ ਸੰਭਾਲ ਲਿਆ। ਦੋਵਾਂ ਨੇ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. […]




