ਮਨਪ੍ਰੀਤ ਬਾਦਲ ਵੱਲੋਂ ਕੇਂਦਰ ਸਰਕਾਰ ਨੂੰ ਕਣਕ-ਝੋਨੇ ‘ਤੇ ਐਮਐਸਪੀ ਜਾਰੀ ਰੱਖਣ ਦੀ ਅਪੀਲ
ਪ੍ਰੀ-ਬਜਟ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਐਮਐਸਪੀ ‘ਤੇ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਵਿਵਸਥਾ ਕਰਨ ਲਈ ਕਿਹਾ ਚੰਡੀਗੜ – ਪੰਜਾਬ ਦੇ ਕਿਸਾਨਾਂ ਦੇ ਹਿੱਤ ਵਿੱਚ ਆਵਾਜ਼ ਉਠਾਉਂਦਿਆਂ ਅੱਜ ਸੂਬੇ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਤੋਂ ਘੱਟੋ ਘੱਟ ਸਮਰਥਨ ਮੁੱਲ […]




