ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਰਾਸ਼ਟਰੀ ਸੈਮੀਨਾਰ ਆਯੋਜਿਤ
ਗੁਰਬਾਣੀ ਅੰਦਰ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਮੌਜੂਦ- ਪ੍ਰੋ. ਬਡੂੰਗਰ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਸੈਮੀਨਾਰਾਂ ਦੀ ਲੜੀ ਦਾ ਤੀਸਰਾ ਸੈਮੀਨਾਰ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ (ਹਰਿਆਣਾ) ਵਿਖੇ ਆਯੋਜਿਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ […]




