May 2, 2026

ਹਾਂਗਕਾਂਗ: ਹਵਾਲਗੀ ਬਿੱਲ ਵਾਪਸ ਲੈਣ ਦਾ ਐਲਾਨ

ਹਾਂਗਕਾਂਗ ਵਿੱਚ ਤਣਾਅ ਦਾ ਕਾਰਨ ਬਣੇ ਹਵਾਲਗੀ ਬਿੱਲ, ਜਿਸ ਦੇ ਵਿਰੋਧ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਲੋਕਤੰਤਰ ਪੱਖੀ ਰੈਲੀਆਂ ਕੱਢੀਆਂ ਜਾ ਰਹੀਆਂ ਹਨ, ਨੂੰ ਅੱਜ ਵਾਪਸ ਲੈ ਲਿਆ। ਇਹ ਐਲਾਨ ਕਰਦਿਆਂ ਸ਼ਹਿਰ ਦੇ ਇੱਕ ਆਗੂ ਨੇ ਅੱਜ ਇੱਥੇ ਆਖਿਆ ਕਿ ਇਸ ਨਾਲ ਪ੍ਰਦਰਸ਼ਨਕਾਰੀਆਂ ਦੀਆਂ ਪੰਜ ਮੁੱਖ ਮੰਗਾਂ ’ਚੋਂ ਇੱਕ ਮੰਗ ਪੂਰੀ ਹੋ ਜਾਵੇਗੀ।ਦੱਸਣਯੋਗ ਹੈ ਕਿ […]

ਨਵੀਨ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਦਿੱਲੀ ਨੇ ਜੈਪੁਰ ਨੂੰ ਹਰਾਇਆ

ਨਵੀਨ ਕੁਮਾਰ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਦਬੰਗ ਦਿੱਲੀ ਨੇ ਬੁੱਧਵਾਰ ਨੂੰ ਇੱਥੇ ਪ੍ਰੋ ਕਬੱਡੀ ਲੀਗ ਦੇ ਮੁਕਾਬਲੇ ’ਚ ਜੈਪੁਰ ਪਿੰਕ ਪੈਂਥਰਸ ਨੂੰ 46-44 ਨਾਲ ਹਰਾਇਆ। ਰੇਡਰ ਨਵੀਨ ਨੇ ਰਿਕਾਰਡ ਲਗਾਤਾਰ 10 ਵਾਰ ਸੁਪਰ 10 ਦੇ ਨਾਲ ਕੁਲ 16 ਅੰਕ ਹਾਸਲ ਕੀਤੇ। ਇਸ ਜਿੱਤ ਦੇ ਨਾਲ ਦਿੱਲੀ ਦੀ ਟੀਮ ਨੇ ਅੰਕ ਸੂਚੀ ’ਚ ਚੋਟੀ ’ਤੇ […]

ਪਾਕਿਸਤਾਨ ਨੂੰ ਦੁਨੀਆ ਦਾ ਸਭ ਤੋਂ ਜ਼ਿਆਦਾ ਖਤਰਨਾਕ ਦੇਸ਼ ਮੰਨਦਾ ਹਾਂ

ਅਮਰੀਕਾ ਦੇ ਸਾਬਕਾ ਰੱਖਿਆ ਮੰਤਰੀ ਜਿਮ ਮੈਟਿਸ ਨੇ ਆਖਿਆ ਹੈ ਕਿ ਦੁਨੀਆ ਦੇ ਜਿਨਾਂ ਦੇਸ਼ਾਂ ਦੇ ਨਾਲ ਉਨ੍ਹਾਂ ਨੇ ਕੰਮ ਕੀਤਾ ਹੈ ਉਨ੍ਹਾਂ ‘ਚ ਉਹ ਪਾਕਿਸਤਾਨ ਨੂੰ ਸਭ ਤੋਂ ਜ਼ਿਆਦਾ ਖਤਰਨਾਕ ਦੇਸ਼ ਮੰਨਦੇ ਹਨ। ਇਸ ਦੇ ਪਿੱਛੇ ਦਾ ਕਾਰਨ ਇਹ ਹੈ ਕਿ ਉਹ ਪਾਕਿਸਤਾਨ ਦੇ ਸਮਾਜ ਦੇ ਕੱਟੜਪੰਥੀ ਹੋਣ ਨੂੰ ਦੱਸਦੇ ਹਨ। ਮੈਟਿਸ ਮੰਗਲਵਾਰ ਨੂੰ […]