May 2, 2026

ਪੰਜਾਬ ਸਰਕਾਰ ਵੱਲੋਂ ਉਦਯੋਗ ਵਿਭਾਗ ਨੂੰ ਜੀ.ਐਸ.ਟੀ. ਅਤੇ ਵੈਟ ਰਿਫੰਡ ਲਈ 97 ਕਰੋੜ ਰੁਪਏ ਦੀ ਮਨਜ਼ੂਰੀ

ਸੁੰਦਰ ਸ਼ਾਮ ਅਰੋੜਾ ਨੇ ਆਪਣੀ ਬੇਨਤੀ ’ਤੇ ਪਹਿਲਕਦਮੀ ਕਰਨ ਲਈ ਮਨਪ੍ਰੀਤ ਸਿੰਘ ਬਾਦਲ ਦਾ ਕੀਤਾ ਧੰਨਵਾਦ ਚੰਡੀਗੜ – ਪੰਜਾਬ ਦੇ ਵਿੱਤ ਵਿਭਾਗ ਵੱਲੋਂ ਉਦਯੋਗ ਵਿਭਾਗ ਨੂੰ ਜੀ.ਐਸ.ਟੀ. ਅਤੇ ਵੈਟ ਰਿਫੰਡ ਲਈ 97 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਹਾਲ ਹੀ ’ਚ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਖ਼ਜਾਨਾ ਮੰਤਰੀ ਸ. […]

ਬਲਬੀਰ ਸਿੰਘ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਐਮਰਜੈਂਸੀ ਸੇਵਾਵਾ ਮੁਹੱਈਆ ਕਰਵਾਉਣ ਦੀ ਹਦਾਇਤ

ਚੰਡੀਗੜ੍ਹ – ਸਾਰੇ ਸਿਵਲ ਸਰਜਨ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਮਰੀਜ਼ਾਂ ਨੂੰ ਸੂਚੀਬੱਧ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਨਾਉਣ। ਇਹ ਨਿਰਦੇਸ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਥਾਨਕ ਸਰਕਾਰਾਂ ਕੰਪਲੈਕਸ ਦੇ ਆਡੀਟੋਰੀਅਮ ਵਿਖੇ ਹੋਈ ਇੱਕ ਉੱਚ ਪੱਧਰੀ ਵਿਭਾਗੀ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੇ।ਸਰਬੱਤ ਸਿਹਤ […]

ਅਮਰੀਕਾ ’ਚ ਅੱਗ ਲੱਗਣ ਕਾਰਨ ਕਿਸ਼ਤੀ ਡੁੱਬੀ, 25 ਲਾਸ਼ਾਂ ਬਰਾਮਦ

ਦੱਖਣੀ ਕੈਲੀਫੋਰਨੀਆ ਕੰਢੇ ਨੇੜੇ ਟਾਪੂ ’ਤੇ ਕਿਸ਼ਤੀ ’ਚ ਸੋਮਵਾਰ ਤੜਕੇ ਅੱਗ ਲੱਗਣ ਕਾਰਨ 25 ਵਿਅਕਤੀਆਂ ਦੀ ਮੌਤ ਹੋ ਗਈ ਅਤੇ 9 ਅਜੇ ਵੀ ਲਾਪਤਾ ਹਨ। ਕਿਸ਼ਤੀ ’ਤੇ ਸਕੂਬਾ ਡਾਈਵਿੰਗ ਦੇ ਸ਼ੌਕੀਨ ਵਿਅਕਤੀ ਸਵਾਰ ਸਨ। ਕਿਸ਼ਤੀ ’ਤੇ ਸਵਾਰ ਚਾਲਕ ਦਲ ਦੇ ਪੰਜ ਮੈਂਬਰਾਂ ਨੇ ਪਾਣੀ ’ਚ ਛਾਲਾਂ ਮਾਰ ਕੇ ਜਾਨ ਬਚਾਈ। ਬਚਾਅ ਦਲ ਨੂੰ ਚਾਰ ਲਾਸ਼ਾਂ […]