May 2, 2026

ਇਰਾਨ ਵੱਲੋਂ ਅਮਰੀਕਾ ਨਾਲ ਕਿਸੇ ਵੀ ਦੁਵੱਲੇ ਸੰਵਾਦ ਤੋਂ ਨਾਂਹ

ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਅਮਰੀਕਾ ਨਾਲ ਕਿਸੇ ਵੀ ਦੁਵੱਲੀ ਗੱਲਬਾਤ ਤੋਂ ਨਾਂਹ ਕਰ ਦਿੱਤੀ ਹੈ। ਰੂਹਾਨੀ ਨੇ ਕਿਹਾ ਕਿ ਇਰਾਨ ਸਿਧਾਂਤਕ ਤੌਰ ’ਤੇ ਅਜਿਹੇ ਕਿਸੇ ਵੀ ਸੰਵਾਦ ਦਾ ਵਿਰੋਧ ਕਰਦਾ ਹੈ। ਇਰਾਨ ਨੇ ਕਿਹਾ ਕਿ ਉਹ ਪ੍ਰਮਾਣੂ ਕਰਾਰ ਨੂੰ ਲੈ ਕੇ ਆਪਣੀਆਂ ਵਚਨਬੱਧਤਾਵਾਂ ’ਚ ਆਉਂਦੇ ਦਿਨਾਂ ਵਿੱਚ ਕਟੌਤੀ ਕਰੇਗਾ।ਰੂਹਾਨੀ ਨੇ ਮੁਲਕ ਦੀ ਸੰਸਦ […]

ਓਐੱਨਜੀਸੀ ਪਲਾਂਟ ਵਿੱਚ ਅੱਗ ਲੱਗੀ; 4 ਹਲਾਕ

ਮਹਾਰਾਸ਼ਟਰ ਦੇ ਨਵੀ ਮੁੰਬਈ ਸਥਿਤ ਤੇਲ ਅਤੇ ਕੁਦਰਤੀ ਗੈਸ ਕਾਰਪੋਰੇਸ਼ਨ ਲਿਮਟਿਡ (ਓਐੱਨਜੀਸੀ) ਦੇ ਪਲਾਂਟ ’ਚ ਮੰਗਲਵਾਰ ਨੂੰ ਅੱਗ ਲੱਗਣ ਕਾਰਨ ਸੀਆਈਐੱਸਐੱਫ ਦੇ ਤਿੰਨ ਜਵਾਨਾਂ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ ਹਾਦਸੇ ’ਚ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋਏ ਹਨ ਜੋ ਸੀਆਈਐੱਸਐੱਫ ਦੇ ਜਵਾਨ ਹਨ। ਸੀਆਈਐੱਸਐੱਫ ਦੇ ਡੀਆਈਜੀ ਨੀਲਿਮਾ ਸਿੰਘ ਨੇ ਦੱਸਿਆ ਕਿ ਗੈਸ […]

ਮਿਤਾਲੀ ਨੇ ਟੀ-20 ਕ੍ਰਿਕਟ ਤੋਂ ਸੰਨਿਆਸ ਲਿਆ

ਸੀਮਤ ਓਵਰਾਂ ਦੇ ਕ੍ਰਿਕਟ ਵਿੱਚ ਭਾਰਤ ਦੀ ਸਾਬਕਾ ਕਪਤਾਨ ਮਿਤਾਲੀ ਰਾਜ ਨੇ ਅੱਜ ਟੀ-20 ਕ੍ਰਿਕਟ ਨੂੰ ਅਲਵਿਦਾ ਆਖ ਦਿੱਤੀ ਤਾਂ ਕਿ 2021 ਵਿੱਚ ਹੋਣ ਵਾਲੇ ਇੱਕ ਰੋਜ਼ਾ ਵਿਸ਼ਵ ਕੱਪ ’ਤੇ ਧਿਆਨ ਕੇਂਦਰਤ ਕਰ ਸਕੇ। 36 ਸਾਲ ਦੀ ਮਿਤਾਲੀ ਨੇ 32 ਟੀ-20 ਮੈਚਾਂ ਵਿੱਚ ਟੀਮ ਦੀ ਕਪਤਾਨੀ ਕੀਤੀ ਹੈ, ਜਿਸ ਵਿੱਚ ਤਿੰਨ ਮਹਿਲਾ ਟੀ-20 ਵਿਸ਼ਵ ਕੱਪ […]