June 20, 2026

ਕੋਹਲੀ ਨੂੰ ਪਛਾੜ ਕੇ ਸਮਿੱਥ ਅੱਵਲ ਨੰਬਰ ਟੈਸਟ ਬੱਲੇਬਾਜ਼ ਬਣਿਆ

ਆਸਟਰੇਲਿਆਈ ਸਟੀਵ ਸਮਿੱਥ ਨੇ ਆਈਸੀਸੀ ਟੈਸਟ ਬੱਲੇਬਾਜ਼ਾਂ ਦੀ ਦਰਜਾਬੰਦੀ ਵਿੱਚ ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ਪਛਾੜ ਕੇ ਅੱਵਲ ਨੰਬਰ ’ਤੇ ਕਬਜ਼ਾ ਕਰ ਲਿਆ ਹੈ, ਜਦਕਿ ਗੇਂਦਬਾਜ਼ਾਂ ਵਿੱਚ ਜਸਪ੍ਰੀਤ ਬੁਮਰਾਹ ਤੀਜੇ ਸਥਾਨ ’ਤੇ ਪਹੁੰਚ ਗਿਆ। ਕੋਹਲੀ ਬੱਲੇਬਾਜ਼ੀ ਵਿੱਚ ਦੂਜੇ ਨੰਬਰ ’ਤੇ ਖਿਸਕ ਗਿਆ। ਭਾਰਤੀ ਕਪਤਾਨ ਜਮਾਇਕਾ ਟੈਸਟ ਵਿੱਚ ਪਹਿਲੀ ਗੇਂਦ ’ਤੇ ਹੀ ਆਊਟ ਹੋ ਗਿਆ ਸੀ, […]

ਕੋਹਲੀ ਭਾਰਤ ਦਾ ਸਭ ਤੋਂ ਸਫ਼ਲ ਟੈਸਟ ਕਪਤਾਨ ਬਣਿਆ

ਵੈਸਟ ਇੰਡੀਜ਼ ਨੂੰ ਦੂਜੇ ਕ੍ਰਿਕਟ ਟੈਸਟ ਵਿੱਚ 257 ਦੌੜਾਂ ਨਾਲ ਹਰਾ ਕੇ ਵਿਰਾਟ ਕੋਹਲੀ ਟੈਸਟ ਕ੍ਰਿਕਟ ਵਿੱਚ ਮਹਿੰਦਰ ਸਿੰਘ ਧੋਨੀ ਨੂੰ ਪਛਾੜ ਕੇ ਸਭ ਤੋਂ ਸਫਲ ਕਪਤਾਨ ਬਣ ਗਿਆ, ਜਿਸ ਦੀ ਅਗਵਾਈ ਵਿੱਚ ਭਾਰਤ ਦੀ ਇਹ 28ਵੀਂ ਜਿੱਤ ਸੀ। ਇਸ ਤਰ੍ਹਾਂ ਕੋਹਲੀ ਨੇ 48 ਵਿੱਚੋਂ 28 ਮੈਚ ਜਿੱਤ ਲਏ ਹਨ, ਜਦਕਿ ਧੋਨੀ ਨੇ ਆਪਣੀ ਕਪਤਾਨੀ […]

ਅਲਕਾ ਲਾਂਬਾ ਵਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੀ ਵਿਧਾਇਕ ਅਲਕਾ ਲਾਂਬਾ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ| ਲਾਂਬਾ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ ਨੂੰ ਲੈ ਕੇ ਕਿਆਸ ਲਾਏ ਜਾ ਰਹੇ ਹਨ ਕਿ ਉਹ ਕਾਂਗਰਸ ਦਾ ‘ਹੱਥ’ ਫੜ ਸਕਦੀ ਹੈ| ਦਿੱਲੀ ਦੇ ਚਾਂਦਨੀ ਚੌਕ ਤੋਂ ਵਿਧਾਇਕ ਅਲਕਾ ਲਾਂਬਾ ਕੇਜਰੀਵਾਲ ਸਰਕਾਰ ਤੋਂ ਨਾਰਾਜ਼ ਹੈ| ਕਾਫੀ […]