ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਬੇਟਾ ਅਮਿਤ ਜੋਗੀ ਗ੍ਰਿਫਤਾਰ
ਰਾਏਪੁਰ – ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦੇ ਬੇਟੇ ਅਮਿਤ ਜੋਗੀ ਨੂੰ ਪੁਲੀਸ ਨੇ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਹੈ| ਅਮਿਤ ਜੋਗੀ ਨੂੰ ਉਨ੍ਹਾਂ ਦੇ ਬਿਲਾਸਪੁਰ ਘਰ ਤੋਂ ਹਿਰਾਸਤ ਵਿੱਚ ਲਿਆ ਗਿਆ| ਇਸ ਦੌਰਾਨ ਜੋਗੀ ਦੇ ਬੰਗਲੇ ਤੇ ਭਾਰੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਵੀ ਮੌਜੂਦ ਰਹੇ| ਸਮਰਥਕਾਂ ਨੇ ਪੁਲੀਸ ਅਤੇ ਪ੍ਰਸ਼ਾਸਨ […]




