May 2, 2026

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਕੌਮੀ ਤੇ ਸੂਬਾਈ ਸੁਰੱਖਿਆ ਦੇ ਮੁੱਦੇ ਵਿਚਾਰੇ

ਐਸ.ਵਾਈ.ਐਲ. ਦੇ ਸੁਖਾਵੇਂ ਹੱਲ ਲਈ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਹਰਿਆਣਾ ਦੇ ਮੁੱਖ ਸਕੱਤਰ ਨਾਲ ਰਾਬਤਾ ਕਾਇਮ ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਕੌਮੀ ਤੇ ਸੂਬਾਈ ਸੁਰੱਖਿਆ ਦੇ ਮਾਮਲਿਆਂ ਬਾਰੇ ਵਿਚਾਰ ਚਰਚਾ ਕੀਤੀ। ਇਸ ਦੇ ਨਾਲ ਹੀ ਉਨਾਂ ਗ੍ਰਹਿ […]

ਹਰਿਆਣਾ ਦੇ ਮੁੱਖ ਮੰਤਰੀ ਨੇ ਹਿਸਾਰ ਹਵਾਈ ਅੱਡਾ ਦਾ ਉਦਘਾਟਨ ਕੀਤਾ

ਚੰਡੀਗੜ੍ਹ – ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਹਿਸਾਰ ਹਵਾਈ ਅੱਡੇ ਤੋਂ ਰੀਜਨਲ ਕਨੈਕਟਿਵਿਟੀ ਸਰਵਿਸ ਉਡਾਨ ਦੇ ਤਹਿਤ ਹਿਸਾਰ-ਚੰਡੀਗੜ੍ਹ ਏਅਰ ਸ਼ਟਲ ਸੇਵਾ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਦੇ ਨਾਲ ਹੀ ਅੱਜ ਦਾ ਦਿਨ ਹਰਿਆਣਾ ਲਈ ਇਤਿਹਾਸਕ ਬਣ ਗਿਆ। ਮੁੱਖ ਮੰਤਰੀ ਮਨੋਹਰ ਲਾਲ ਨੇ ਪਹਿਲੀ ਯਾਤਰੀ ਵੱਜੋਂ ਉਡਾਨ ਭਰ ਕੇ ਪਹਿਲੀ ਫਲਾਇਟ ਦੀ ਸ਼ੁਰੂਆਤ ਕੀਤੀ। ਇਸ […]

ਡਾ. ਅਵਨੀਤ ਕੌਰ ਨੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਅਤੇ ਡਾ. ਰੀਟਾ ਭਾਰਦਵਾਜ ਨੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦਾ ਅਹੁਦਾ ਸੰਭਾਲਿਆ

ਚੰਡੀਗੜ – ਅੱਜ ਇਥੇ ਪਰਿਵਾਰ ਕਲਿਆਣ ਭਵਨ ਵਿਖੇ ਡਾ. ਅਵਨੀਤ ਕੌਰ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਅਤੇ ਡਾ. ਰੀਟਾ ਭਾਰਦਵਾਜ ਨੇ ਡਾਇਰੈਕਟਰ ਸਿਹਤ ਸੇਵਾਵਾਂ ਵਜੋਂ ਆਪਣਾ ਅਹੁਦਾ ਸੰਭਾਲ ਲਿਆ।ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਡਾ. ਅਵਨੀਤ ਕੌਰ ਐਮ ਡੀ (ਗਾਇਨੀ) ਹਨ ਅਤੇ 29 ਜਨਵਰੀ 1985 ਤੋਂ ਸਿਹਤ ਵਿਭਾਗ ਵਿਚ ਸੇਵਾਵਾਂ ਨਿਭਾ ਰਹੇ […]