June 20, 2026

ਹਰਿਆਣਾ ਸਰਕਾਰ ਨੇ 13 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 13 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ।ਸੋਨੀਪਤ ਨਗਰ ਨਿਗਮ ਕਮਿਸ਼ਨਰ ਦਿਨੇਸ਼ ਸਿੰਘ ਯਾਦਵ ਨੂੰ ਪੰਚਕੂਲਾ ਦਾ ਵਧੀਕ ਡਿਪਟੀ ਕਮਿਸ਼ਨਰ ਅਤੇ ਆਰ.ਟੀ.ਏ. ਸਕੱਤਰ ਲਗਾਇਆ ਗਿਆ ਹੈ।ਪਾਣੀਪਤ ਦੀ ਸਬ-ਡਿਵੀਜਨਲ ਅਧਿਕਾਰੀ (ਸਿਵਲ)-ਕਮ-ਵਧੀਕ ਕਲੈਕਟਰ ਅਤੇ ਸਹਿਕਾਰਿਤਾ ਵਿਭਾਗ ਦੀ ਵਧੀਕ ਸਕੱਤਰ ਵੀਨਾ ਹੁਡਾ ਨੂੰ ਕੈਥਲ ਦੀ ਵਧੀਕ ਡਿਪਟੀ […]

ਸੁਖਵਿੰਦਰ ਸਿੰਘ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ’ਚ ਪੰਜਾਬ ਰਾਜ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਵਜੋਂ ਚਾਰਜ ਸੰਭਾਲਿਆ

ਨੌਜਵਾਨਾ ਦਾ ਸਸ਼ਕਤੀਕਰਨ ਪੰਜਾਬ ਸਰਕਾਰ ਦਾ ਉਦੇਸ਼-ਖੇਡ ਤੇ ਯੁਵਾ ਮਾਮਲਿਆਂ ਦੇ ਮੰਤਰੀ ਮੰਤਰੀ ਚੰਡੀਗੜ – ‘‘ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਖ ਵੱਖ ਫੋਰਮਾਂ ’ਚ ਨੌਜਵਾਨਾਂ ਨੂੰ ਢੁਕਵੀਂ ਨੁਮਾਇੰਦਗੀ ਦੇ ਕੇ ਉਨਾਂ ਦੀ ਵੱਡੀ ਸਮਰੱਥਾ ਦੀ ਸਹੀ ਵਰਤੋਂ ’ਤੇ ਧਿਆਨ ਕੇਂਦਰਤ ਕਰ ਰਹੀ ਹੈ।’’ ਇਹ ਪ੍ਰਗਟਾਵਾ ਪੰਜਾਬ ਦੇ ਖੇਡ […]

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਰਾਂਚੀ ਵਿਖੇ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਨੇ ਕੀਤੀ ਸ਼ਮੂਲੀਅਤ

ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਰੌੜਕਿਲ੍ਹਾ ਲਈ ਰਵਾਨਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਰਾਂਚੀ (ਝਾਰਖੰਡ) ਤੋਂ ਰੌੜਕਿਲ੍ਹਾ ਲਈ ਰਵਾਨਾ ਹੋਇਆ। ਨਗਰ ਕੀਰਤਨ ਨਾਲ ਪ੍ਰਬੰਧਕ ਵਜੋਂ ਸੇਵਾ ਨਿਭਾਅ ਰਹੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ […]