ਉਦਯੋਗ ਵਿਭਾਗ ਵਲੋਂ ਉਦਯੋਗਿਕ ਇਕਾਈਆਂ ਨੂੰ ਨਵੀਂ ਉਦਯੋਗਿਕ ਨੀਤੀ ਨਾਲ ਜੁੜਨ ਲਈ ਇੱਕ ਵਾਰ ਦੇ ਵਿਸ਼ੇਸ਼ ਮੌਕੇ ਨੂੰ ਮਨਜ਼ੂਰੀ: ਸੁੰਦਰ ਸ਼ਾਮ ਅਰੋੜਾ
ਚੰਡੀਗੜ – ਪੰਜਾਬ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਬੋਰਡ ਵਲੋਂ ਉਦਯੋਗਿਕ ਪਸਾਰ ਲਈ ਵਿੱਤੀ ਪ੍ਰੋਤਸਾਹਨ (ਸੰਸ਼ੋਧਿਤ) – 2013 ਤੋਂ ਇੰਡਸਟਰੀਅਲ ਅਤੇ ਬਿਜ਼ਨਸ ਡਿਵੈਲਪਮੈਂਟ ਨੀਤੀ – 2017 ਵਿੱਚ ਪ੍ਰਵਾਸ ਕਰਨ ਲਈ ਬਿਨੈ ਪੱਤਰ ਦੇਣ ਵਾਲੀਆਂ ਇਛੁੱਕ ਤੇ ਯੋਗ ਉਦਯੋਗਿਕ ਇਕਾਈਆਂ ਇਕ ਵਾਰ ਦੇ ਵਿਸ਼ੇਸ਼ ਮੌਕੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਹੁਣ ਕੋਈ ਯੋਗ ਇਕਾਈ ਵਿਸਤ੍ਰਿਤ ਯੋਜਨਾ ਅਤੇ […]




